ਸਕੂਲਾਂ ‘ਚ ਮਿਡ-ਡੇਅ-ਮੀਲ ਦਾ ਨਵਾਂ ਮੈਨਿਊ ਜਾਰੀ
ਪੰਜਾਬ ਸਟੇਟ ਮਿਡ-ਡੇਅ-ਮੀਲ ਸੁਸਾਇਟੀ ਨੇ ‘ਪ੍ਰਧਾਨ ਮੰਤਰੀ ਪੋਸ਼ਣ’ ਯੋਜਨਾ ਅਧੀਨ ਸਰਕਾਰੀ ਸਕੂਲਾਂ ਲਈ ਅਗਸਤ 2025 ਦਾ ਹਫਤਾਵਾਰੀ ਮੈਨਿਊ ਜਾਰੀ ਕੀਤਾ ਹੈ, ਜੋ 1 ਤੋਂ 31 ਅਗਸਤ ਤੱਕ ਲਾਗੂ ਰਹੇਗਾ। ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ਵਿੱਚ ਬੈਠਾ ਕੇ ਭੋਜਨ ਪਰੋਸਿਆ ਜਾਵੇ ਅਤੇ ਮੈਨਿਊ