ਪੰਜਾਬ ਸਰਕਾਰ ਨੇ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਕੀਤਾ ਲਾਂਚ
ਪੰਜਾਬ ਸਰਕਾਰ ਨੇ ਮਿਊਂਸੀਪਲ ਭਵਨ ਵਿਖੇ ਨਿਊ ਮਾਈਨਿੰਗ ਪਾਲਿਸੀ ਦਾ ਪੋਰਟਲ ਲਾਂਚ ਕੀਤਾ। ਇਸ ਨੀਤੀ ਨਾਲ ਮਾਈਨਿੰਗ ਸੈਕਟਰ ਵਿੱਚ ਸੁਧਾਰ ਹੋਵੇਗਾ ਅਤੇ ਆਮ ਆਦਮੀ ਵੀ ਮਾਈਨਿੰਗ ਕਰ ਸਕੇਗਾ। ਸਾਲ ਵਿੱਚ ਦੋ ਵਾਰ ਸਰਵੇਖਣ ਕਰਕੇ ਗੈਰ-ਕਾਨੂੰਨੀ ਮਾਈਨਿੰਗ ਨੂੰ ਖਤਮ ਕੀਤਾ ਜਾਵੇਗਾ। ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ 30 ਅਪ੍ਰੈਲ ਨੂੰ ਨੀਤੀ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ