Punjab

ਮੁੱਖ ਮੰਤਰੀ ਮਾਨ ਨੇ ਕੀਤਾ ਰੇਤੇ ਦੀ ਖੱਡ ਦਾ ਉਦਘਾਟਨ,ਰੇਤ ਮਾਫੀਆ ਨੂੰ ਖ਼ਤਮ ਕਰਨ ਦਾ ਕੀਤਾ ਵੱਡਾ ਦਾਅਵਾ

ਮੋਗਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸੰਘੇੜਾ,ਮੋਗਾ ਵਿੱਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਹੈ।ਜਿੱਥੋਂ ਕੋਈ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ਼ ਰੇਤਾ ਲੈ ਸਕੇਗਾ । ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ  ਮਾਨ ਨੇ  ਦੱਸਿਆ ਕਿ 42 ਏਕੜ ਵਾਲੀ ਇਸ ਖੱਡ ਤੋਂ ਇਲਾਵਾ ਫਿਰੋਜ਼ਪੁਰ,ਲੁਧਿਆਣਾ,ਨਵਾਂਸ਼ਹਿਰ ਤੇ ਹੁਸ਼ਿਆਰਪੁਰ ਵਿੱਚ 19

Read More
Punjab

ਪੰਜਾਬ ‘ਚ ਮਾਈਨਿੰਗ ਕਰਨ ਲਈ ਹੁਣ ਇਸਦੀ ਜ਼ਰੂਰਤ ਹੋਵੇਗੀ, ਨਹੀਂ ਤਾਂ…

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਹੁਣ ਵਾਤਾਵਰਣ ਕਲੀਅਰੈਂਸ ਤੋਂ ਬਿਨਾਂ ਮਾਈਨਿੰਗ ਨਹੀਂ ਹੋ ਸਕੇਗੀ। ਪੰਜਾਬ ਸਰਕਾਰ ਵੱਲੋਂ ਕੇਂਦਰੀ ਵਾਤਾਵਰਨ ਕਲੀਅਰੈਂਸ ਲੈਣਾ ਲਾਜ਼ਮੀ ਹੋਵੇਗਾ। ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਚੀਫ਼ ਜਸਟਿਸ ਆਰ ਐੱਸ ਝਾਅ ਦੀ ਅਦਾਲਤ ਵਿਚ ਪੇਸ਼ ਹੋਏ। ਸੂਬਾ ਸਰਕਾਰ ਨੇ ਅਦਾਲਤ ਵਿਚ ਭਰੋਸਾ ਦਿੱਤਾ ਕਿ ਵਾਤਾਵਰਨ ਕਲੀਅਰੈਂਸ ਤੋਂ ਬਿਨਾਂ ਡੀਸਿਲਟਿੰਗ ਦੇ ਨਾਮ ’ਤੇ

Read More
Punjab

ਹੁਣ ਇੱਥੇ ਨਹੀਂ ਹੋਵੇਗੀ ਮਾਈਨਿੰਗ, ਪੰਜਾਬ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ

ਪੰਜਾਬ ਹਾਈਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ, ਜਿਸ ਤੋਂ ਬਾਅਦ ਅਦਾਲਤ ਨੇ ਪਠਾਨਕੋਟ ਅਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ।

Read More