ਹਰਜੋਤ ਬੈਂਸ ਨੇ ਅਕਾਲੀ ਦਲ ’ਤੇ ਸਾਧਿਆ ਨਿਸ਼ਾਨਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸੁਰੱਖਿਆ ਦਿੱਤੀ ਅਤੇ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਗੋਲੀਬਾਰੀ ਕੀਤੀ। ਬੈਂਸ ਨੇ ਅਕਾਲੀ ਦਲ ‘ਤੇ ਸ੍ਰੀ ਅਕਾਲ ਤਖਤ ਸਾਹਿਬ