Punjab

ਪੰਜਾਬ ‘ਚ ਸਕੂਲ ਪੱਧਰ ‘ਤੇ ਤਿਆਰ ਕੀਤੇ ਜਾਣਗੇ ਫੁੱਟਬਾਲ ਖਿਡਾਰੀ, DFB ਨਾਲ ਸਾਂਝੇਦਾਰੀ ਦੀ ਤਿਆਰੀ ‘ਚ ਸਰਕਾਰ

ਮੁਹਾਲੀ : ਹੁਣ ਸੂਬਾ ਸਰਕਾਰ ਨੇ ਪੰਜਾਬ ‘ਚ ਸਕੂਲ ਪੱਧਰ ‘ਤੇ ਫੁੱਟਬਾਲ ਖਿਡਾਰੀ ਪੈਦਾ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੇ ਲਈ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਡੀਐਫਬੀ (ਜਰਮਨੀ ਦੇ ਅਧਿਕਾਰਤ ਫੁੱਟਬਾਲ ਬੋਰਡ) ਨਾਲ ਸਾਂਝੇਦਾਰੀ ਕਰ ਸਕਦੀ ਹੈ। ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਇਸ ਸਬੰਧੀ ਜਰਮਨੀ ਗਏ ਹੋਏ ਹਨ। ਜਿੱਥੇ ਅਸੀਂ ਕੁਝ ਦਿਨ

Read More
Punjab

ਹੁਣ ਸਕੂਲਾਂ ਵਿੱਚ ਬੱਚਿਆਂ ਦੀ ਰਾਖੀ ਕਰਨਗੇ ਸੀਸੀਟੀਵੀ,ਸਿੱਖਿਆ ਮੰਤਰੀ ਨੇ ਕੀਤਾ ਐਲਾਨ

ਚੰਡੀਗੜ੍ਹ :ਪੰਜਾਬ ਦੇ ਸਕੂਲਾਂ ਵਿੱਚ ਵਿੱਚ ਬੱਚਿਆਂ ਦੀ ਸੁਰੱਖਿਆ ਵਧਾਉਣ ਦੇ ਮਕਸਦ ਨਾਲ ਹੁਣ ਸੀਸੀਟੀਵੀ ਕੈਮਰਿਆਂ ਦਾ ਪਹਿਰਾ ਵਧਾਇਆ ਜਾਵੇਗਾ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਹੈ। ਆਪਣੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਦੱਸਿਆ ਹੈ ਕਿ ਪੰਜਾਬ ਦੇ 80% ਸਕੂਲਾਂ ਨੂੰ

Read More
Punjab

ਸਕੂਲਾਂ ਵਿੱਚ ਨਰਸਰੀ ਜਮਾਤ ਤੋਂ ਪੰਜਾਬੀ ਦੀ ਪੜ੍ਹਾਈ ਹੋਵੇਗੀ ਲਾਜ਼ਮੀ, ਮੰਤਰੀ ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਪੰਜਾਬੀ ਦੀ ਪੜ੍ਹਾਈ ਲਾਜ਼ਮੀ ਕੀਤੀ ਜਾਵੇਗੀ ਅਤੇ ਇਸ ਬਾਰੇ ਪੰਜਾਬ ਰਾਜ ਭਾਸ਼ਾ ਐਕਟ ਵਿਚ ਲੋੜੀਂਦੀ ਸੋਧ ਕੀਤੀ ਜਾਵੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਦੇ ਮੱਦੇਨਜ਼ਰ ਪੰਜਾਬੀ ਮਾਤ ਭਾਸ਼ਾ ਦੇ ਪਸਾਰ ਤੇ ਵਿਕਾਸ ਲਈ ਬੁਲਾਈ ਵਿਚਾਰ ਚਰਚਾ ਮਗਰੋਂ

Read More