ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਕੀਤੇ ਖੁਲਾਸੇ
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਹਿਲੇ ਪੜਾਅ ਵਿੱਚ 9126 ਏਕੜ ਜ਼ਮੀਨ ਨੂੰ ਛੁਡਵਾਇਆ ਗਿਆ ਹੈ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪਹਿਲੇ ਪੜਾਅ ਵਿੱਚ 9126 ਏਕੜ ਜ਼ਮੀਨ ਨੂੰ ਛੁਡਵਾਇਆ ਗਿਆ ਹੈ।
ਧਾਲੀਵਾਲ ਨੇ ਕਿਹਾ “ਪਿਛਲੇ ਸਾਲਾਂ ਦੌਰਾਨ 2500 ਤੋਂ ਵੱਧ ਘਟਨਾਵਾਂ ਦੇ ਮੁਕਾਬਲੇ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ ਹਨ।