ਮੰਤਰੀ ਸੰਜੀਵ ਅਰੋੜਾ ਦੇ ਘਰ ਮੁੜ ED ਦੀ ਰੇਡ, ਕਰੀਬ 20 ਗੱਡੀਆਂ ਨਾਲ ਪਹੁੰਚੇ ਈਡੀ ਦੇ ਅਧਿਕਾਰੀ
- by Gurpreet Singh
- May 9, 2026
- 0 Comments
ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਉੱਤੇ ਵੱਡਾ ਛਾਪਾ ਮਾਰਿਆ ਹੈ। ਈਡੀ ਟੀਮਾਂ ਨੇ ਚੰਡੀਗੜ੍ਹ ਵਿਚ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼, ਦਿੱਲੀ ਅਤੇ ਗੁਰੂਗ੍ਰਾਮ ਵਿਚ ਉਨ੍ਹਾਂ ਦੀਆਂ ਨਿੱਜੀ ਜਾਇਦਾਦਾਂ ਉੱਤੇ ਤਲਾਸ਼ੀ ਲਈ। ਚੰਡੀਗੜ੍ਹ ਦੇ ਸੈਕਟਰ-2 ਵਿਚ ਮੰਤਰੀ ਦੀ ਰਿਹਾਇਸ਼ ਉੱਤੇ
‘ਆਪ’ ਦੇ ਇੱਕ ਹੋਰ ਲੀਡਰ ਦੇ ਘਰ ED ਦਾ ਛਾਪਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਵਲੋਂ ਕੀਤੀ ਗਈ ਛਾਪੇਮਾਰੀ
- by Gurpreet Singh
- April 17, 2026
- 0 Comments
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਅੱਜ ਸਵੇਰੇ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਮੰਤਰੀ ਦੇ ਘਰ ਤੋਂ ਇਲਾਵਾ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ, ਘਰੋਂ ਕਿਸੇ ਨੂੰ ਅੰਦਰ
ਮੰਤਰੀ ਸੰਜੀਵ ਅਰੋੜਾ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਚੋਣਾਂ ਦੌਰਾਨ ਪੈਸਿਆਂ ਦੀ ਵਰਤੋਂ ਦੇ ਲੱਗੇ ਦੋਸ਼
- by Gurpreet Singh
- November 6, 2025
- 0 Comments
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਆਉਣ ਵਾਲੇ ਦਿਨਾਂ ਵਿੱਚ ਵੱਧ ਸਕਦੀਆਂ ਹਨ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਚੋਣ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਦੋਸ਼ ਹੈ ਕਿ ਮੰਤਰੀ ਨੇ ਲੁਧਿਆਣਾ ਚੋਣਾਂ ਵਿੱਚ ਪੈਸੇ ਦੀ ਤਾਕਤ ਦੀ ਵਰਤੋਂ ਕੀਤੀ ਸੀ। ਅਦਾਲਤ ਨੇ ਸੰਜੀਵ ਅਰੋੜਾ ਅਤੇ ਉਨ੍ਹਾਂ ਵਿਰੁੱਧ ਚੋਣ ਲੜ ਰਹੇ
ਕੈਬਨਿਟ ਮੰਤਰੀਆਂ ਦੇ ਅਹੁਦੇ ’ਚ ਫੇਰਬਦਲ, ਹਰਭਜਨ ਸਿੰਘ ETO ਤੋਂ ਵਾਪਸ ਲਿਆ ਬਿਜਲੀ ਵਿਭਾਗ
- by Preet Kaur
- August 18, 2025
- 0 Comments
ਬਿਊਰੋ ਰਿਪੋਰਟ: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਦਾ ਥੋੜਾ ਫੇਰਬਦਲ ਕੀਤਾ ਗਿਆ ਹੈ। ਹੁਣ ਸੰਜੀਵ ਅਰੋੜਾ ਪੰਜਾਬ ਦੇ ਨਵੇਂ ਬਿਜਲੀ ਮੰਤਰੀ ਹੋਣਗੇ। ਹਰਭਜਨ ਸਿੰਘ ਈਟੀਓ ਤੋਂ ਬਿਜਲੀ ਵਿਭਾਗ ਵਾਪਸ ਲੈ ਕੇ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਹਰਭਜਨ ਸਿੰਘ ਈਟੀਓ ਸਿਰਫ਼ ਲੋਕ ਨਿਰਮਾਣ ਵਿਭਾਗ (PWD) ਸੰਭਾਲਣਗੇ। ਦੱਸ ਦੇਈਏ
ਮੰਤਰੀ ਸੰਜੀਵ ਅਰੋੜਾ ਦੇ ਖ਼ਿਲਾਫ਼ ਚੋਣ ਪਟੀਸ਼ਨ ‘ਤੇ ਸੁਣਾਈ ਅੱਜ, ਇਲੇਕਸ਼ਨ ਸਮੇਂ ਦੇ ਜਾਣਕਾਰੀਆਂ ਛੁਪਾਉਣ ਦਾ ਦੋਸ਼
- by Gurpreet Singh
- August 13, 2025
- 0 Comments
ਪੰਜਾਬ ਦੇ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਦੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਜੇਤੂ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਖਿਲਾਫ ਜਸਵਿੰਦਰ ਮਲਹੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ, 13 ਅਗਸਤ 2025 ਨੂੰ ਹੋਣੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ
