ਭਾਰਤ ਨੇ ਸੀਰੀਆ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ- ਸੀਰੀਆ ਜਾਣ ਤੋਂ ਬਚੋ
ਸੀਰੀਆ ਵਿੱਚ ਵਿਦਰੋਹੀ ਸਮੂਹਾਂ ਦੇ ਦੇਸ਼ ਦੀ ਰਾਜਧਾਨੀ ਦਮਿਸ਼ਕ ਵੱਲ ਵਧਣ ਦੀਆਂ ਖ਼ਬਰਾਂ ਤੋਂ ਬਾਅਦ, ਭਾਰਤੀ ਵਿਦੇਸ਼ ਮੰਤਰਾਲੇ ਨੇ ਸਥਿਤੀ ਦੇ ਮੱਦੇਨਜ਼ਰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਆਪਣੀ ਐਡਵਾਈਜ਼ਰੀ ਵਿੱਚ ਭਾਰਤੀ ਨਾਗਰਿਕਾਂ ਨੂੰ ਸੀਰੀਆ ਜਾਣ ਤੋਂ ਬਚਣ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸੀਰੀਆ ‘ਚ ਰਹਿ ਰਹੇ ਭਾਰਤੀਆਂ ਨੂੰ