ਭਾਰਤ ‘ਚ ਬੰਦ ਹੋਏ ਯੂਟਿਊਬ ਚੈਨਲਾਂ ਨੇ ਕਿਹੜੀ ਗਲਤੀ ਕੀਤੀ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਜਾਅਲੀ ਖਬਰਾਂ ਦੇਣ ਦੇ ਇਲਜ਼ਾਮ ‘ਚ ਸਖ਼ਤ ਕਦਮ ਚੁੱਕਦਿਆਂ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। ਤਿੰਨ ਟਵਿੱਟਰ ਖਾਤੇ, ਇੱਕ ਫੇਸਬੁੱਕ ਅਕਾਊਂਟ ਅਤੇ ਇੱਕ ਨਿਊਜ਼ ਵੈੱਬਸਾਈਟ ਨੂੰ ਵੀ ਬਲਾਕ ਕੀਤਾ ਗਿਆ ਹੈ। ਮੰਤਰਾਲੇ ਨੇ ਇਨ੍ਹਾਂ ਚੈਨਲਾਂ ਉੱਤੇ ਗਲਤ ਜਾਣਕਾਰੀ ਫੈਲਾਉਣ ਦੇ