ਪ੍ਰਵਾਸੀ ਵੱਲੋਂ ਅਗਵਾ ਕੀਤੀ ਨਾਬਾਲਗ ਲੜਕੀ ਉੱਤਰ ਪ੍ਰਦੇਸ਼ ਤੋਂ ਬਰਾਮਦ
ਜਲੰਧਰ ਪੁਲਿਸ ਨੇ ਦੋ ਮਹੀਨੇ ਪਹਿਲਾਂ ਅਗਵਾ ਹੋਈ ਨਾਬਾਲਗ ਲੜਕੀ ਨੂੰ ਉਤਰ ਪ੍ਰਦੇਸ਼ ਦੇ ਬਹਿਰਾਇਚ ਤੋਂ ਬਰਾਮਦ ਕਰ ਲਿਆ ਅਤੇ ਲੜਕੀ ਨੂੰ ਉਸ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤਾ ਹੈ। ਜਲੰਧਰ ਪੁਲਿਸ ਨੇ ਆਰੋਪੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਇਕ ਪਰਵਾਸੀ ਵਿਅਕਤੀ ਨੇ ਜਲੰਧਰ