Punjab Religion

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ ਉਤਸਾਹ ਸਹਿਤ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ

Read More
Punjab Religion

ਮੀਰੀ-ਪੀਰੀ ਦਿਹਾੜੇ ’ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਸੁਨੇਹਾ “ਸ਼ਸਤਰਧਾਰੀ ਹੋਣ ਤੋਂ ਬਿਨਾ ਰਾਜ ਭਾਗ ਦੀ ਪ੍ਰਾਪਤੀ ਨਹੀਂ ਹੋ ਸਕਦੀ”

ਬਿਉਰੋ ਰਿਪੋਰਟ: ਪੂਰੀ ਦੁਨੀਆ ਵਿੱਚ ਬੈਠੇ ਸਿੱਖ ਮੀਰੀ-ਪੀਰੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ’ਤੇ ਸੀਸ ਝੁਕਾ ਰਹੇ ਹਨ। ਇਸੇ ਦਿਨ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਅਤੇ ਸਿੱਖਾਂ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ

Read More