ਪਤੰਜਲੀ ਮਾਮਲੇ ‘ਚ ਸੁਪਰੀਮ ਕੋਰਟ ਦਾ ਸਖ਼ਤ ਰੁਖ, ਕਿਹਾ “ਕਾਰਵਾਈ ਲਈ ਤਿਆਰ ਰਹੋ”
ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਪਤੰਜਲੀ (Patanjali) ਦੇ ਵਿਵਾਦਿਤ ਇਸ਼ਤਿਹਾਰ (Misleading Advertisement) ਮਾਮਲੇ ‘ਚ ਬਾਬਾ ਰਾਮਦੇਵ (Ramdev) ਅਤੇ ਬਾਲਕ੍ਰਿਸ਼ਨ ਦੀ ਦੂਜੀ ਮਾਫੀ ਨੂੰ ਵੀ ਰੱਦ ਕਰ ਦਿੱਤਾ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਪਤੰਜਲੀ ਦੇ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਨੂੰ ਕਿਹਾ ਕਿ ਤੁਸੀਂ ਜਾਣਬੁੱਝ ਕੇ ਅਦਾਲਤੀ ਹੁਕਮਾਂ ਦੀ ਉਲੰਘਣਾ