ਲੁਧਿਆਣਾ: ਖ਼ਾਲੀ ਪਲਾਟ ’ਚੋਂ ਮਿਲੀ ਲਾਪਤਾ ਹੋਈ 7 ਮਹੀਨੇ ਦੀ ਬੱਚੀ!
ਬਿਊਰੋ ਰਿਪੋਰਟ: ਲੁਧਿਆਣਾ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਬੀਤੀ ਰਾਤ 7 ਮਹੀਨੇ ਦੀ ਬੱਚੀ ਲਾਪਤਾ ਹੋ ਗਈ ਸੀ ਜੋ ਅੱਜ ਵੀਰਵਾਰ ਦੁਪਹਿਰ ਨੂੰ ਮਿਲ ਗਈ ਹੈ। ਮਾਮਲਾ ਉਜਾਗਰ ਹੋਣ ਕਾਰਨ ਕੋਈ ਬੱਚੀ ਨੂੰ ਘਰ ਦੇ ਪਿੱਛੇ ਇੱਕ ਖ਼ਾਲੀ ਪਲਾਟ ਵਿੱਚ ਛੱਡ ਕੇ ਭੱਜ ਗਿਆ। ਬੱਚੀ ਨੂੰ ਮੁੱਢਲੀ ਸਹਾਇਤਾ ਅਤੇ ਆਕਸੀਜਨ ਆਦਿ ਲਈ ਦੀਪ ਹਸਪਤਾਲ