ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਸਰੂਪਾਂ ਦੇ ਮਾਮਲੇ ‘ਚ ਹੋਈ FIR ਤੇ ਬੋਲੇ ਗਿਆਨੀ ਰਘੁਬੀਰ ਸਿੰਘ
ਗਿਆਨੀ ਰਘੁਬੀਰ ਸਿੰਘ ਨੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ‘ਚ ਦਰਜ ਹੋਈ FIR ਬਾਰੇ ਬੋਲਦਿਆਂ ਕਿਹਾ ਕਿ ਇਹ ਮਸਲਾ ਸਿੱਖਾਂ ਦੀ ਪਵਿੱਤਰ ਮਰਿਆਦਾ ਅਤੇ ਧੰਨ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨਾਲ ਸਿੱਧਾ ਜੁੜਿਆ ਹੋਇਆ ਹੈ। ਇਸ ਲਈ ਕਿਸੇ ਵੀ ਧਿਰ ਨੂੰ ਇਸ ਮੌਕੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਹਨਾਂ
