ਸਮੇਸ਼ ਨਗਰ ਸਰਹਿੰਦ ਵਾਸੀ 15 ਸਾਲਾ ਅਰਮਾਨਦੀਪ ਸਿੰਘ ਲਾਪਤਾ ਹੋ ਗਿਆ ਸੀ। ਉਸ ਦੀ ਲਾਸ਼ ਪਿੰਡ ਸਰਾਲਾ ਕਲਾਂ ਜ਼ਿਲ੍ਹਾ ਪਟਿਆਲਾ ਦੇ ਨੇੜੇ ਭਾਖੜਾ ਨਹਿਰ ਕੋਲੋਂ ਮਿਲੀ ਹੈ।