‘ਨੈਸ਼ਨਲ ਡਿਜੀਟਲ ਹੈਲਥ ਮਿਸ਼ਨ’ ਸਿਹਤ ਵਿਭਾਗ ਲਈ ਇੱਕ ਕ੍ਰਾਂਤੀਕਾਰੀ ਕਦਮ- PM ਮੋਦੀ
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਦੇਸ਼ ਵਿੱਚ ਸਿਹਤ ਸੇਵਾਵਾਂ ਦੇ ਡਿਜ਼ੀਟਲ ਮਾਧਿਆਮ ਰਾਹੀਂ ਲੋਕਾਂ ਤੱਕ ਪਹੁੰਚਾਉਣ ਦੀ ਦਿਸ਼ਾ ‘ਚ ਕੰਮ ਕਰਦਿਆਂ ਇੱਕ ਅਹਿਮ ਕਦਮ ਚੁੱਕਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲ੍ਹੇ ਤੋਂ ‘ਨੈਸ਼ਨਲ ਡਿਜੀਟਲ ਹੈਲਥ ਮਿਸ਼ਨ’ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤੋਂ ਬਾਅਦ