ਹੜ੍ਹਾਂ ਤੋਂ ਉਭਰਨ ਵਾਸਤੇ ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ
ਬਿਊਰੋ ਰਿਪੋਰਟ (ਚੰਡੀਗੜ੍ਹ, 17 ਸਤੰਬਰ 2025): ਪੰਜਾਬ ਸਰਕਾਰ ਨੇ ਅੱਜ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਰਾਹੀਂ ਸੂਬਾ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਸਿਰਫ਼ ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਤੇ ਦੇਸ਼ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਔਖੀ