Punjab

ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ, CM ਭਗਵੰਤ ਮਾਨ ਦੀ ਪੰਜਾਬੀਆਂ ਤੇ ਦੇਸ਼ ਦੇ ਲੋਕਾਂ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ, ਜਿਸ ਦਾ ਮਕਸਦ ਸੰਕਟ ਦੇ ਸਮੇਂ ਵਿੱਚ ਬੁਲੰਦ ਹੌਂਸਲੇ ਨਾਲ ਖੜ੍ਹੇ ਰਹਿਣਾ ਅਤੇ ਪੰਜਾਬ ਨੂੰ ਮੁੜ ਉਸਾਰਨਾ ਹੈ। ਉਨ੍ਹਾਂ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਪੁਨਰਵਾਸ ਅਤੇ ਪੁਨਰ ਨਿਰਮਾਣ ਵਿੱਚ

Read More