ਅੰਮ੍ਰਿਤਸਰ ਰੇਲ ਹਾਦਸਾ:- ਦੋ ਸਾਲਾਂ ਬਾਅਦ 7 ਮੁਲਜ਼ਮਾਂ ‘ਤੇ ਚੜ੍ਹਿਆ ਕੜਾਕਾ
‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਰੇਲ ਹਾਦਸੇ ‘ਚ (GRP) Government Railway Police ਨੇ 7 ਮੁਲਜ਼ਮਾਂ ਖਿਲਾਫ ਅੰਮ੍ਰਿਤਸਰ ਦੀ ਅਦਾਲਤ ‘ਚ ਚਲਾਨ ਪੇਸ਼ ਕਰ ਦਿੱਤਾ ਹੈ। ਇਹਨਾਂ ਸੱਤ ਲੋਕਾਂ ਨੂੰ 30 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਸਬੰਧੀ ਸੰਮਨ ਜਾਰੀ ਕੀਤੇ ਗਏ ਹਨ।ਇਸ ਚਲਾਨ ਵਿੱਚ ਦੁਸਹਿਰਾ ਸਮਾਗਮ ਦੇ ਪ੍ਰਬੰਧਕ ਮਿੱਠੂ ਮੈਂਦਾਨ ਦਾ ਨਾਂ ਵੀ ਸ਼ਾਮਿਲ ਹੈ ਜਿਸ