Punjab

ਵਿਧਾਇਕ ਅਮਨ ਅਰੋੜਾ ਅਤੇ ਅੰਗਦ ਸੈਣੀ ਨੂੰ ਵੀ ਹੋਇਆ ਕੋਰੋਨਾ

‘ਦ ਖ਼ਾਲਸ ਬਿਊਰੋ:- 28 ਅਗਸਤ ਨੂੰ ਹੋਏ ਮੌਨਸੂਨ ਦਾ ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪੰਜਾਬ ਦੇ ਵਜ਼ੀਰਾਂ ਅਤੇ ਅਫਸਰਾਂ ‘ਤੇ ਕੋਰੋਨਾ ਦਾ ਖਤਰਾ ਤੇਜੀ ਨਾਲ ਮੰਡਰਾਉਣਾ ਸ਼ੁਰੂ ਹੋ ਗਿਆ ਹੈ। ਹੁਣ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਨਵਾਂ ਸ਼ਹਿਰ ਤੋਂ ਕਾਂਗਰਸੀ  ਵਿਧਾਇਕ ਅੰਗਦ ਸੈਣੀ ਨੂੰ ਕੋਰੋਨਾਵਾਇਰਸ ਨੇ ਆਪਣੀ ਲਪੇਟ

Read More