“ਆਪ” ਵਿਧਾਇਕ ਦੇ ਘਰੋਂ ਮਿਲੀਆਂ ਕਿਸਾਨਾਂ ਦੇ ਟਰੈਕਟਰ- ਟਰਾਲੀਆਂ, ਖਹਿਰਾ ਨੇ FIR ਦਰਜ ਕਰਨ ਦੀ ਕੀਤੀ ਮੰਗ
ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਦੇ ਬਣਾਏ ਸ਼ੈਂਡਾਂ ਨੂੰ ਮਸ਼ੀਨਾਂ ਦੇ ਨਾਲ ਤਹਿਸ ਨਹਿਸ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੇ ਕਈ ਟਰੈਕਟਰਾਂ ਨੂੰ ਜ਼ਬਤ ਕਰ ਲਿਆ ਗਿਆ ਸੀ। ਜਿਸ