AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਨਾਲ ਮੌਤ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਘਟਨਾ ਰਾਤ 12 ਵਜੇ ਦੇ ਕਰੀਬ ਵਾਪਰੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਗੋਗੀ ਘਰ ਵਿੱਚ ਆਪਣਾ ਲਾਇਸੈਂਸੀ ਪਿਸਤੌਲ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲੀ। ਗੋਲੀ ਸਿਰ ਵਿੱਚੋਂ