‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਨਵਾਂ ਵੀਡੀਓ, ਸਰਕਾਰ ਨੂੰ ਦਿੱਤੀ ਸਿੱਧੀ ਚਿਤਾਵਨੀ
ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਦੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਫਰਾਰ ਹੋਣ ਦੇ ਤਿੰਨ ਹਫਤਿਆਂ ਬਾਅਦ, ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਪਠਾਨਮਾਜਰਾ ਨੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਸਮਰਥਨ ਵਿੱਚ ਖੜ੍ਹਨ ਦੀ ਅਪੀਲ ਕੀਤੀ ਹੈ ਅਤੇ ਸਰਕਾਰ ‘ਤੇ ਉਨ੍ਹਾਂ