Punjab

ਵਿਧਾਇਕ ਖਹਿਰਾ ਨੂੰ ਲੈ ਕੇ ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਖਹਿਰਾ ਖ਼ਿਲਾਫ਼ ਮਤਾ ਪੇਸ਼

ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਛੇਵਾਂ ਦਿਨ ਹੈ। ਇੱਕ ਵਾਰ ਫਿਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮੁੱਦੇ ‘ਤੇ ਸਦਨ ਵਿੱਚ ਹੰਗਾਮਾ ਹੋਇਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਵਿਰੁੱਧ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੁਆਰਾ ਵਰਤੀ ਗਈ ਭਾਸ਼ਾ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਅਤੇ

Read More