ਕਾਂਗਰਸੀ ਆਗੂ ਪਰਗਟ ਸਿੰਘ ਨੇ ਲਈ CM ਮਾਨ ਦੀ ਸਾਰ, ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ
ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਅੱਜ ਕਾਂਗਰਸੀ ਆਗੂ ਪਰਗਟ ਸਿੰਘ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਆਏ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ