ਪੰਜਾਬ ਬਜਟ ਸੈਸ਼ਨ- ਸੁਖਪਾਲ ਖਹਿਰਾ ਦੀ ਪੋਸਟ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ
- by Gurpreet Singh
- March 10, 2026
- 0 Comments
ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਚੌਥਾ ਦਿਨ ਅੱਜ ਹੰਗਾਮੇ ਅਤੇ ਤਿੱਖੀਆਂ ਬਹਿਸਾਂ ਨਾਲ ਸ਼ੁਰੂ ਹੋਇਆ। ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਈ, ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (‘ਆਪ’) ਵਿਚਕਾਰ ਜ਼ਬਰਦਸਤ ਬਹਿਸ ਹੋਈ। ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੇ
ਮੁੜ ਸ਼ੁਰੂ ਹੋਈ ਸਦਨ ਦੀ ਕਾਰਵਾਈ, ਵਿਧਾਇਕ ਖਹਿਰਾ ਨੇ ਚੁੱਕੀ ਇਹ ਮੰਗ
- by Gurpreet Singh
- December 30, 2025
- 0 Comments
ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲ ਕੇ ‘VB ji Ram Ji’ ਜੀ ਰੱਖਣ ਦੇ ਫੈਸਲੇ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ।ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਵਿਚ ਸ਼ਿਵਰਾਜ ਪਾਟਿਲ, ਸਾਬਕਾ ਰਾਜਪਾਲ ਪੰਜਾਬ, ਸ. ਜਗਤਾਰ ਸਿੰਘ ਮੁਲਤਾਨੀ, ਸਾਬਕਾ ਮੰਤਰੀ, ਸ. ਤਾਰਾ ਸਿੰਘ ਲਾਡਲ, ਸਾਬਕਾ
ਮੁੱਖ ਮੰਤਰੀ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
- by Gurpreet Singh
- October 20, 2025
- 0 Comments
ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸਾਰੇ ਧਿਰ-ਧਰਮਾਂ ਦੇ ਲੀਡਰਾਂ ਨੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਖੁਸ਼ੀਆਂ, ਤਰੱਕੀ, ਤੰਦਰੁਸਤੀ ਅਤੇ ਪਰਿਵਾਰਕ ਖੇੜੇ ਦੀਆਂ ਕਾਮਨਾਵਾਂ ਕੀਤੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦਿਆਂ ਕਿਹਾ,
ਖਹਿਰਾ ਨੇ ਪਰਵਾਸੀਆਂ ਖ਼ਿਲਾਫ਼ ਇਸ ਬਿੱਲ ‘ਤੇ ਵਿਧਾਨ ਸਭਾ ‘ਚ ਬਹਿਸ ਦੀ ਕੀਤੀ ਮੰਗ
- by Gurpreet Singh
- September 15, 2025
- 0 Comments
ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਫਗਵਾੜੇ ਨੇੜੇ ਪਿੰਡ ਭੰਗੂਆਣਾ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਪੰਜ ਸਾਲ ਦੇ ਬੱਚੇ ਅਮਨਦੀਪ ਸਿੰਘ ਨਾਲ ਦੁਰਵਿਵਹਾਰ ਅਤੇ ਬੇਰਹਮੀ ਨਾਲ ਕਤਲ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਇਸ ਘਟਨਾ ਨੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਭੜਕਾਇਆ, ਜਿਸ ਕਾਰਨ ਨੇੜਲੇ ਪਿੰਡ ਗਹਿਰੀ ਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਸਖ਼ਤ
144 ਟੋਇਟਾ ਗੱਡੀਆਂ ਦੀ ਖ਼ਰੀਦ ’ਚ ਘਪਲੇ ਦੀ ਜਾਂਚ ਦੀ ਮੰਗ, ਕਿਸਾਨ ਕਾਂਗਰਸ ਵਲੋਂ ਰਾਜਪਾਲ ਕੋਲ ਅਰਜ਼ੀ
- by Preet Kaur
- July 30, 2025
- 0 Comments
ਬਿਊਰੋ ਰਿਪੋਰਟ: ਅੱਜ ਕਿਸਾਨ ਕਾਂਗਰਸ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦੀਆਂ 144 Toyota Hilux ਗੱਡੀਆਂ ਦੀ ਗੈਰ-ਕਾਨੂੰਨੀ ਖ਼ਰੀਦਦਾਰੀ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਵਫ਼ਦ ਦਾ ਕਹਿਣਾ ਹੈ ਕਿ ਇਸ ਖ਼ਰੀਦ ਨਾਲ ਪੰਜਾਬ ਦੇ ਖਜ਼ਾਨੇ ਨੂੰ ਲਗਭਗ 15-20 ਕਰੋੜ ਦਾ ਨੁਕਸਾਨ ਹੋਇਆ ਹੈ।
ਖਹਿਰੇ ਨੇ ਮਾਨ ਸਰਕਾਰ ਹਰਪਾਲ ਚੀਮਾ ਨੂੰ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
- by Gurpreet Singh
- July 17, 2025
- 0 Comments
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰੇ ਨੇ ਮਾਨ ਸਰਕਾਰ ‘ਤੇ 1986 ਦੇ ਨਕੋਦਰ ਗੋਲੀ ਕਾਂਡ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਤਿੱਖਾ ਹਮਲਾ ਬੋਲਿਆ। ਖਹਿਰੇ ਨੇ ਟਵੀਟ ਕਰਕੇ ਕਿਹਾ ਕਿ ਪੀੜਤ ਰਵਿੰਦਰ ਸਿੰਘ ਦੇ ਪਿਤਾ ਬਲਦੇਵ ਸਿੰਘ ਨੇ ਜਨਤਕ
ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ‘ਚੋਂ ਕੱਢਣ ‘ਤੇ ਕੀ ਬੋਲੇ ਸੁਖਪਾਲ ਖਹਿਰਾ
- by Gurpreet Singh
- June 29, 2025
- 0 Comments
ਪੰਜਾਬ ਵਿੱਚ, ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਤੋਂ 5 ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੇ ਵਿਰੁੱਧ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਵਿਰੋਧੀ
ਸਿਹਤ ਮੰਤਰੀ ਦਾ ਨਵਾਂ OSD ਦਿੱਲੀ ਤੋਂ, ਅਣਗੌਲਿਆਂ ਕੀਤੇ ‘ਆਪ’ ਦੇ ਭਮੱਕੜ
- by Gurpreet Singh
- June 4, 2025
- 0 Comments
ਦਿੱਲੀ ਦੇ ਸ਼ਾਲੀਨ ਮਿੱਤਰਾ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ OSD (ਅਫਸਰ ਆਨ ਸਪੈਸ਼ਲ ਡਿਊਟੀ) ਨਿਯੁਕਤ ਕੀਤਾ ਗਿਆ ਹੈ। ਖਬਰਾਂ ਮੁਤਾਬਕ, ਉਸ ਦੀ ਤਨਖਾਹ 2 ਲੱਖ ਰੁਪਏ ਤੋਂ ਵੱਧ ਹੈ, ਹਾਲਾਂਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਕੋਈ ਵਾਧੂ ਵਿੱਤੀ ਲਾਭ ਨਹੀਂ ਦਿੱਤਾ ਜਾਵੇਗਾ। ਸ਼ਾਲੀਨ ਮਿੱਤਰਾ ਦਿੱਲੀ
ਖਹਿਰਾ ਨੇ ਸਪੀਕਰ ਤੋਂ ਮੰਗੀ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦੀ ਇਜਾਜ਼ਤ
- by Gurpreet Singh
- May 11, 2025
- 0 Comments
ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਇੱਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗੀ ਹੈ। ਇਸ ਬਿੱਲ ਵਿੱਚ ਗੈਰ-ਪੰਜਾਬੀਆਂ ਲਈ ਜ਼ਮੀਨ ਦੀ ਮਾਲਕੀ, ਵੋਟ ਪਾਉਣ ਦੇ ਅਧਿਕਾਰ ਅਤੇ ਸਰਕਾਰੀ ਨੌਕਰੀਆਂ ਨੂੰ ਸੀਮਤ ਕਰਨ ਦਾ ਪ੍ਰਸਤਾਵ ਹੈ, ਤਾਂ ਜੋ ਪੰਜਾਬ ਦੀ
