ਕਿਸਾਨਾਂ ਦੇ ਹੱਕ ‘ਚ ਨਿੱਤਰੇ ਖਹਿਰਾ, ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਕੀਤੀ ਮੰਗ
ਪੰਜਾਬ ਵਿੱਚ ਕਣਕ ਦੀ ਫਸਲ ਦੇ ਸੀਜ਼ਨ ਦੌਰਾਨ ਕਈ ਇਲਾਕਿਆਂ ਵਿੱਚ ਅੱਗ ਲੱਗਣ ਅਤੇ ਬੇਮੌਸਮੀ ਮੀਂਹ, ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਸਹਿਣਾ ਪਿਆ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ
