India

ਆਵਾਸ ਯੋਜਨਾ ਤਹਿਤ 3 ਕਰੋੜ ਨਵੇਂ ਘਰ ਬਣਾਏ ਜਾਣਗੇ: ਮੋਦੀ ਕੈਬਨਿਟ ਵੱਲੋਂ 8 ਰੇਲਵੇ ਪ੍ਰੋਜੈਕਟਾਂ ਨੂੰ ਵੀ ਮਨਜ਼ੂਰੀ

ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਸ਼ੁੱਕਰਵਾਰ (9 ਅਗਸਤ) ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ 2.0 ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ 3,60,000 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਕਰੋੜ ਘਰ ਬਣਾਏ ਜਾਣਗੇ। ਕਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਅੱਠ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ

Read More
India

PM ਮੋਦੀ ਦੀ ਨਵੀਂ ਕੈਬਨਿਟ ‘ਚ ਕਿਸ ਨੂੰ ਮਿਲਿਆ ਕਿਹੜਾ ਅਹੁਜਾ, ਜਾਣੋ ਇਸ ਲਿਸਟ ‘ਚ

ਮੋਦੀ ਕੈਬਨਿਟ ‘ਚ ਵਿਭਾਗਾਂ ਦੀ ਵੰਡ ਤੋਂ ਬਾਅਦ ਮੰਗਲਵਾਰ (11 ਜੂਨ) ਨੂੰ ਕਈ ਮੰਤਰੀਆਂ ਨੇ ਅਹੁਦਾ ਸੰਭਾਲ ਲਿਆ ਹੈ। ਐਸ ਜੈਸ਼ੰਕਰ ਨੇ ਵਿਦੇਸ਼ ਮੰਤਰੀ ਵਜੋਂ ਆਪਣਾ ਦੂਜਾ ਕਾਰਜਕਾਲ ਸ਼ੁਰੂ ਕੀਤਾ। ਉਨ੍ਹਾਂ ਨੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ‘ਚ ਪਹਿਲੀ ਫਾਈਲ ‘ਤੇ ਦਸਤਖਤ ਕੀਤੇ। ਮੰਤਰੀ ਮੰਡਲ ਵਿੱਚ ਸ਼ਾਮਲ 30 ਕੈਬਨਿਟ ਮੰਤਰੀਆਂ ਵਿੱਚੋਂ ਜ਼ਿਆਦਾਤਰ ਨੂੰ ਪੁਰਾਣੇ ਮੰਤਰਾਲੇ

Read More
India Lok Sabha Election 2024

ਮੋਦੀ ਕੈਬਨਿਟ ’ਚ ਮੰਤਰਾਲਿਆਂ ਦੀ ਵੰਡ! ਸ਼ਾਹ, ਰਾਜਨਾਥ ਤੇ ਗਡਕਰੀ ਤੇ ਜੈਸ਼ੰਕਰ ਕੋਲ ਪਿਛਲੇ ਮੰਤਰਾਲੇ, ਜਾਣੋ ਪੂਰਾ ਵੇਰਵਾ

ਮੋਦੀ ਸਰਕਾਰ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਸੋਮਵਾਰ ਸ਼ਾਮ 6:30 ਵਜੇ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸ ਵਿੱਚ ਅਮਿਤ ਸ਼ਾਹ ਨੂੰ ਮੁੜ ਤੋਂ ਗ੍ਰਹਿ ਮੰਤਰੀ, ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ, ਨਿਤਿਨ ਗਡਕਰੀ ਨੂੰ ਸੜਕ ਮੰਤਰੀ ਬਣਾਇਆ ਗਿਆ ਹੈ। ਐਸ ਜੈਸ਼ੰਕਰ ਕੋਲ ਵਿਦੇਸ਼ ਮੰਤਰਾਲਾ ਰਹੇਗਾ ਤੇ ਨਿਰਮਲਾ ਸੀਤਾਰਮਨ ਨੂੰ ਵੀ ਪਿਛਲੀ ਵਾਰ ਦੀ ਤਰ੍ਹਾਂ ਵਿੱਤ

Read More
India

ਇਨ੍ਹਾਂ ਆਗੂਆਂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ

ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਮੋਦੀ ਨੇ ਆਪਣੀ ਸਭ ਤੋਂ ਵੱਡੀ ਮੰਤਰੀ ਮੰਡਲ ਬਣਾਈ ਹੈ। ਕੁੱਲ 72 ਮੰਤਰੀ ਹਨ। ਇਨ੍ਹਾਂ ਆਗੂਆਂ ਨੇ ਰਾਜ ਮੰਤਰੀ (ਸੁਤੰਤਰ ਚਾਰਜ) ਵਜੋਂ ਸਹੁੰ ਚੁੱਕੀ। ਰਾਓ ਇੰਦਰਜੀਤ ਸਿੰਘ- ਰਾਓ ਇੰਦਰਜੀਤ ਸਿੰਘ ਹਰਿਆਣਾ ਦੀ ਗੁੜਗਾਓਂ ਲੋਕ ਸਭਾ ਸੀਟ ਤੋਂ ਛੇਵੀਂ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਇੰਦਰਜੀਤ ਸਿੰਘ ਨਰਿੰਦਰ ਮੋਦੀ ਦੀਆਂ

Read More
India

ਨਰਿੰਦਰ ਮੋਦੀ ਅੱਜ ਚੁੱਕਣਗੇ ਸਹੁੰ, 63 ਨੂੰ ਮਿਲ ਸਕਦੀ ਮੰਤਰੀ ਮੰਡਲ ‘ਚ ਜਗ੍ਹਾ

ਨਰਿੰਦਰ ਮੋਦੀ ਵੱਲੋਂ ਅੱਜ ਸਹੁੰ ਚੁੱਕੀ ਜਾ ਰਹੀ ਹੈ, ਜਿਸ ਤੋਂ ਪਹਿਲਾਂ ਉਨ੍ਹਾਂ ਨੇ 7 ਲੋਕ ਕਲਿਆਣ ਮਾਰਗ ਸਥਿਤ ਆਪਣੀ ਰਿਹਾਇਸ਼ ‘ਤੇ ਸੰਭਾਵੀ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਚਾਰ ਸਾਬਕਾ ਮੁੱਖ ਮੰਤਰੀਆਂ- ਰਾਜਨਾਥ ਸਿੰਘ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਕੁਮਾਰਸਵਾਮੀ ਸ਼ਾਮਲ ਹੋਏ। ਉਹ ਅੱਜ ਮੋਦੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕ ਸਕਦੇ

Read More