ਰਾਹੁਲ ਗਾਂਧੀ ਦਾ ਮੋਦੀ ਸਰਕਾਰ ’ਤੇ ਇਲਜ਼ਾਮ, “ਸਰਕਾਰ ਨਹੀਂ ਚਾਹੁੰਦੀ ਕਿ ਮੈਂ ਪੁਤਿਨ ਨੂੰ ਮਿਲਾਂ”
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਯਾਤਰਾ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਿਰੋਧੀ ਧਿਰ ਨੂੰ ਵਿਦੇਸ਼ੀ ਮਹਿਮਾਨਾਂ ਨਾਲ ਮਿਲਣ ਨਹੀਂ ਦਿੰਦੀ, ਜਦਕਿ ਵਾਜਪੇਈ ਤੇ ਮਨਮੋਹਨ ਸਿੰਘ ਦੀਆਂ ਸਰਕਾਰਾਂ ਸਮੇਂ ਵਿਦੇਸ਼ੀ ਮੇਜ਼ਬਾਨ ਵਿਰੋਧੀ ਧਿਰ ਦੇ ਨੇਤਾ ਨੂੰ
