ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਹੋਈ ਗੋਲੀਬਾਰੀ, ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ
ਮੋਗਾ ਵਿੱਚ ਤੜਕਸਾਰ ਸੀਆਈਏ ਅਤੇ ਥਾਣਾ ਸਿਟੀ 1 ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ ਹੈ। ਮੁਲਜ਼ਮ ਨੇ ਪੁਲਿਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਸੁਨੀਲ ਬਾਬਾ ਦੀ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫ਼ਰ