ਮੋਗਾ ਪੁਲਿਸ ਨੇ ਵੱਡੀ ਕਾਮਯਾਬੀ ਕੀਤੀ ਹਾਸਲ, ਗੈਂਗਸਟਰ ਕੀਤਾ ਗ੍ਰਿਫਤਾਰ
ਬਿਉਰੋ ਰਿਪੋਰਟ -ਪੰਜਾਬ ਪੁਲਿਸ ਨੇ ਗੈਂਗਸਟਰਾਂ ਖਿਲਾਫ ਸਖਤੀ ਕੀਤੀ ਹੋਈ ਹੈ। ਇਸ ਦੇ ਤਹਿਤ ਹੀ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਨੇ ਵਿਦੇਸ਼ ਵਿੱਚ ਬੈਠੇ ਬਦਨਾਮ ਗੈਂਗਸਟਰ ਲੱਕੀ ਪਟਿਆਲਾ ਅਤੇ ਦਵਿੰਦਰ ਬੰਬੀਹਾ ਗੈਂਗ ਲਈ ਕੰਮ ਕਰਨ ਵਾਲੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਅਤੇ ਮੁਲਜ਼ਮ ਬੰਬੀਹਾ