ਮੋਹਾਲੀ ਬਿਲਡਿੰਗ ਹਾਦਸਾ, ਇਮਾਰਤ ਢਹਿਣ ਵਾਲੀ ਥਾਂ ਤੋਂ ਇਕ ਹੋਰ ਲਾਸ਼ ਬਰਾਮਦ, ਦੇਖੋ ਤਸਵੀਰਾਂ…
ਮੁਹਾਲੀ : ਪੰਜਾਬ ਦੇ ਮੋਹਾਲੀ ਵਿੱਚ ਸ਼ਨੀਵਾਰ ਸ਼ਾਮ ਨੂੰ ਬਹੁਮੰਜ਼ਿਲਾ ਇਮਾਰਤ ਢਹਿ ਗਈ। ਕਰੀਬ 10 ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਫੌਜ ਅਤੇ NDRF ਦੀਆ ਟੀਮਾਂ ਵੱਲੋਂ ਬਚਾਅ ਕਾਰਜ ਕੀਤਾ ਜਾ ਰਿਹਾ ਹੈ। ਅੱਜ ਬਚਾਅ ਕਾਰਜ ਦੌਰਾਨ ਇੱਕ ਹੋਰ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਹਰਿਆਣੇ ਦੇ ਨੌਜਵਾਨ ਦੱਸਿਆ ਜਾ ਰਿਹਾ ਹੈ, ਮ੍ਰਿਤਕ ਦੀ ਪਛਾਣ