ਮੁਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋ ਜਾਵੇਗਾ ਚਾਲੂ : ਮੁੱਖ ਸਕੱਤਰ
ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦੋਂ ਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਬੱਸੀ ਪਠਾਣਾ ਵਿਖੇ ਇੱਕ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਨੂੰ ਇਸ ਮਹੀਨੇ ਦੇ ਅੰਤ ਤੱਕ ਖੋਲ੍ਹ ਦਿੱਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ