1993 ’ਚ ਆਪਣੇ ਹੀ ਮੁਲਾਜ਼ਮਾਂ ਦਾ ਫਰਜ਼ੀ ਮੁਕਾਬਲਾ ਕਰਨ ਵਾਲੇ SHO ਨੂੰ 10 ਸਾਲ ਕੈਦ, 3 ਬਰੀ
ਬਿਊਰੋ ਰਿਪੋਰਟ: ਅੱਜ 23 ਜੁਲਾਈ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ 1993 ਦੇ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਸਾਬਕਾ ਥਾਣੇਦਾਰ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੀਬੀਆਈ ਕੋਰਟ ਨੇ 2 ਪੁਲਿਸ ਮੁਲਾਜ਼ਮਾਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ ਅਤੇ 3 ਨੂੰ ਬਰੀ ਕੀਤਾ ਗਿਆ ਹੈ। ਇਨ੍ਹਾਂ ਬਰੀ ਕੀਤੇ ਗਏ ਮੁਲਾਜ਼ਮਾਂ