Punjab

ਮੁਹਾਲੀ ਡੀਸੀ ਵੱਲੋਂ ਇਕੱਠ ਜਾਂ ਭੀੜ ਨਾ ਕਰਨ ਦੀ ਦਿੱਤੀ ਸਲਾਹ

ਭਾਰਤ-ਪਾਕਿਸਤਾਨ ਦਰਮਿਆਨ ਬਣੀ ਤਨਾਵਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਮੋਹਾਲੀ ਨੇ ਸ਼ਹਿਰ ਵਾਸੀਆਂ ਨੂੰ ਭੀੜ ਜਾਂ ਇਕੱਠ ਨਾ ਕਰਨ ਦੀ ਅਪੀਲ ਕੀਤੀ ਹੈ। ਡੀਸੀ ਵੱਲੋਂ ਅੱਜ ਸਵੇਰੇ ਜਾਰੀ ਬਿਆਨ ਵਿਚ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਵੇਂ ਹੀ ਸਾਇਰਨ ਵੱਜਣੇ ਸ਼ੁਰੂ ਹੁੰਦੇ ਹਨ ਤਾਂ ਸਮੂਹ ਜ਼ਿਲ੍ਹਾ ਵਾਸੀ ਆਪੋ-ਆਪਣੇ ਘਰਾਂ ਵਿਚ ਹੀ ਰਹਿਣ ਤੇ ਪ੍ਰਸ਼ਾਸਨ

Read More