Punjab

ਲਾਇਨਜ਼ ਕਲੱਬ ਮੋਹਾਲੀ ਨੇ ਮਨਾਇਆ ਤਾਜ਼ਪੋਸ਼ੀ ਸਮਾਰੋਹ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਐਨਜੀਓ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਨਵੇਂ ਕਲੱਬ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਨੇ ਮੁਹਾਲੀ ‘ਚ ਤਾਜਪੋਸ਼ੀ ਸਮਾਰੋਹ ਮਨਾਇਆ। ਤਾਜਪੋਸ਼ੀ ਸਮਾਰੋਹ ਦੀ ਸੂਰੁਆਤ ਕਲੱਬ ਦੇ ਚਾਰਟਰ ਪ੍ਰਧਾਨ ਅਮਰੀਕ ਸਿੰਘ ਮੁਹਾਲੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਕੇ ਕੀਤੀ ਗਈ। ਇਸ ਤੋਂ ਬਾਅਦ ਲਲਿਤ ਬਹਿਲ ਅਤੇ ਨਕੇਸ਼ ਗਰਗ ਕਲੱਬ ਦੇ ਸਾਰੇ ਮੈਂਬਰਾਂ ਨੂੰ ਉਨ੍ਹਾਂ

Read More