Mohali : 600 ਪਰਿਵਾਰਾਂ ਨਾਲ ਹੋਈ ਜੱਗੋਂ ਤੇਰ੍ਹਵੀਂ, ਤੁਹਾਡੇ ਲਈ ਵੀ ਅਲਰਟ!
Mohali news-ਸੁਣਵਾਈ ਨਾ ਹੋਈ ਤਾਂ ਸਾਨੂੰ ਮਜਬੂਰ ਸੰਘਰਸ਼ ਦੇ ਰਾਹ ਜਾਣਾ ਪਵੇਗਾ। ਜਿਸ ਦੀ ਜਵਾਬਦੇਹੀ ਪ੍ਰਸ਼ਾਸਨ ਦੀ ਹੋਵੇਗੀ।
mohali news
Mohali news-ਸੁਣਵਾਈ ਨਾ ਹੋਈ ਤਾਂ ਸਾਨੂੰ ਮਜਬੂਰ ਸੰਘਰਸ਼ ਦੇ ਰਾਹ ਜਾਣਾ ਪਵੇਗਾ। ਜਿਸ ਦੀ ਜਵਾਬਦੇਹੀ ਪ੍ਰਸ਼ਾਸਨ ਦੀ ਹੋਵੇਗੀ।
Amity School in Mohali fined -ਪੰਜਾਬੀ ਭਾਸ਼ਾ ਪ੍ਰਤੀ ਬੇਰੁਖ਼ੀ ਦਾ ਵਤੀਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸਿੱਖਿਆ ਮੰਤਰੀ
BJP MC Reservation Certificate cancel-ਮੁਹਾਲੀ ਜ਼ਿਲ੍ਹੇ ਦੇ ਨਵਾਂ ਗਾਉਂ ਦੇ ਭਾਜਪਾ ਐਮਸੀ ਦਾ ਜਾਤੀ ਸਰਟੀਫਿਕੇਨ ਫਰਜੀ ਨਿਕਲਿਆ ਹੈ।
ਮੋਹਾਲੀ ਜ਼ਿਲ੍ਹੇ ਦੇ ਲਾਲੜੂ ਦੀ ਚੌਧਰੀ ਕਾਲੋਨੀ ਵਿੱਚ ਇੱਕ ਟਿਊਬਵੈੱਲ ਦੇ ਕਮਰੇ ਵਿੱਚ ਰੱਖੇ ਕਲੋਰੀਨ ਗੈਸ ਸਿਲੰਡਰ ਵਿੱਚ ਅਚਾਨਕ ਧਮਾਕਾ ਹੋ ਗਿਆ। ਨੇੜੇ ਰਹਿੰਦੇ ਕਰੀਬ 20 ਲੋਕ ਗੈਸ ਦੀ ਲਪੇਟ ‘ਚ ਆ ਗਏ। ਪਿੰਡ ਵਾਲਿਆਂ ਨੇ ਸਾਰਿਆਂ ਨੂੰ ਤੁਰੰਤ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਇਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਅਤੇ ਤਿੰਨ ਸਾਲ ਦੀ
ਮੋਹਾਲੀ -ਸ਼ਹਿਰ ‘ਚ ਇਕ ਲੜਕੀ ‘ਤੇ ਦੋ ਅਣਪਛਾਤੇ ਬਦਮਾਸ਼ਾਂ ਨੇ ਬੇਸਬਾਲ ਬੱਟਾਂ ਅਤੇ ਹਾਕੀ ਸਟਿੱਕਾਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਲੜਕੀ ਜ਼ਖ਼ਮੀ ਹੋ ਗਈ। ਇਹ ਵਾਰਦਾਤ ਬੀਤੇ ਦਿਨ ਤੜਕੇ ਕਰੀਬ 3.15 ਵਜੇ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਮੁਹਾਲੀ ਦੇ ਫ਼ੇਜ਼-1 ਦੇ ਰਿਹਾਇਸ਼ੀ ਇਲਾਕੇ (ਐਲਆਈਜੀ ਹਾਊਸ) ਵਿੱਚ ਰਹਿੰਦੀ ਹੈ।
ਮੋਹਾਲੀ : ਪੰਜਾਬ ਦੇ ਮੋਹਾਲੀ ‘ਚ ਇਕ ਬਿਲਡਿੰਗ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ ਇਸੇ ਦੌਰਾਨ ਪਾਰਕਿੰਗ ਏਰੀਆ ਧਸ ਗਿਆ। ਪਾਰਕਿੰਗ ਏਰੀਆ ਧਸਣ ਕਾਰਨ 10 ਬਾਈਕ ਅਤੇ 1 ਕਾਰ ਮਲਬੇ ਹੇਠਾਂ ਦੱਬ ਗਏ। ਖੁਸ਼ਕਿਸਮਤੀ ਨਾਲ, ਹਾਦਸੇ ਦੇ ਸਮੇਂ ਪਾਰਕਿੰਗ ਖੇਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਸਿਰਫ਼ ਵਾਹਨ ਖੜ੍ਹੇ ਸਨ। ਇਸ ਤੋਂ
ਮੁਹਾਲੀ : ਕੈਬ ਬੁੱਕ ਕਰਨ ਤੋਂ ਬਾਅਦ ਡਰਾਈਵਰ ਦਾ ਕਤਲ ਕਰਨ ਤੋਂ ਬਾਅਦ ਭੱਜਣ ਵਾਲੇ ਦੋਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਪਿੰਡ ਗਿਆਨਾ ਸਾਬੋ ਜ਼ਿਲ੍ਹਾ ਤਲਵੰਡੀ ਜ਼ਿਲ੍ਹਾ ਬਠਿੰਡਾ ਅਤੇ ਪੰਜਾਬਦੀਪ ਸਿੰਘ ਵਾਸੀ ਪਿੰਡ ਸਾਹਨੇਵਾਲਾ ਜ਼ਿਲ੍ਹਾ
ਸਾਰੇ ਮੈਂਬਰ ਬਨੂੜ ਨੇੜਲੇ ਇੱਕ ਪਿੰਡ ਤੋਂ ਭੋਗ ਸਮਾਗਮ ’ਚੋਂ ਵਾਪਸ ਮੋਟਰਸਾਈਕਲ ’ਤੇ ਆਪਣੇ ਪਿੰਡ ਵੱਲ ਨੂੰ ਜਾ ਰਹੇ ਸਨ।
ਸੋਹਾਣਾ : ਪੰਜਾਬ ਵਿੱਚ ਜਿਥੇ ਇੱਕ ਪਾਸੇ ਸੂਬੇ ਦੀ ਪੁਲਿਸ ਹਾਲਾਤ ਤੇ ਮਾਹੌਲ ਨੂੰ ਠੀਕ ਰੱਖਣ ਲਈ ਜਦੋ-ਜਹਿਦ ਕਰ ਰਹੀ ਹੈ,ਉੱਥੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਕਾਰਨ ਵੱਡੀ ਸੰਖਿਆ ਵਿੱਚ ਨੌਜਵਾਨ ਤੇ ਸੰਗਤ ਸੜ੍ਹਕ ‘ਤੇ ਉੱਤਰ ਆਈ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ
ਮੁਹਾਲੀ : ਖਾਲਸੇ ਦੀ ਚੜ੍ਹਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ ਹੋਲੇ-ਮਹੱਲੇ ਦੀਆਂ ਰੌਣਕਾਂ ਜਿਥੇ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਦੇਖਣ ਵਾਲੀਆਂ ਸਨ,ਉੱਥੇ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਵਿੱਚ ਵੀ ਖਾਲਸੇ ਦਾ ਜਾਹੋ-ਜਲਾਲ ਦੇਖਣ ਨੂੰ ਮਿਲਿਆ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਦੀ ਹੱਦ ‘ਤੇ ਲਗੇ ਕੌਮੀ ਇਨਸਾਫ਼ ਮੋਰਚੇ ਵਿੱਚ ਵੀ ਹੋਲੇ-ਮਹੱਲੇ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ।