ਤੀਜੇ ਦਿਨ ਵੀ ਜਾਮ ਹੈ ਮੁਹਾਲੀ ਦੀ ਆਹ ਸੜਕ,ਪ੍ਰਦਰਸ਼ਨਕਾਰੀ ਆਪਣੀ ਮੰਗ ਨੂੰ ਲੈ ਕੇ ਡੱਟੇ
ਸੋਹਾਣਾ : ਪੰਜਾਬ ਵਿੱਚ ਜਿਥੇ ਇੱਕ ਪਾਸੇ ਸੂਬੇ ਦੀ ਪੁਲਿਸ ਹਾਲਾਤ ਤੇ ਮਾਹੌਲ ਨੂੰ ਠੀਕ ਰੱਖਣ ਲਈ ਜਦੋ-ਜਹਿਦ ਕਰ ਰਹੀ ਹੈ,ਉੱਥੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਪੁਲਿਸ ਦੀ ਕਾਰਵਾਈ ਕਾਰਨ ਵੱਡੀ ਸੰਖਿਆ ਵਿੱਚ ਨੌਜਵਾਨ ਤੇ ਸੰਗਤ ਸੜ੍ਹਕ ‘ਤੇ ਉੱਤਰ ਆਈ ਹੈ। ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਸ਼ਹਿਰ ਮੁਹਾਲੀ ਵਿੱਚ ਵੀ
