Punjab

ਮੁਹਾਲੀ ਪੁਲਿਸ ਨੂੰ ਮਿੱਲੀ ਵੱਡੀ ਸਫਲਤਾ,ਹਥਿਆਰਾਂ ਸਣੇ 6 ਮੁਲਜ਼ਮਾਂ ਨੂੰ ਕੀਤਾ ਕਾਬੂ

ਮੁਹਾਲੀ : ਦੇਸ਼ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਮੁਹਿੰਮ ਦੇ ਤਹਿਤ ਮੁਹਾਲੀ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਬਲੌਂਗੀ ਪੁਲਿਸ ਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੇ ਦੌਰਾਨ ਹਥਿਆਰਾਂ ਸਣੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਦਰਜਨ ਦੇ ਕਰੀਬ ਹਥਿਆਰ ਬਰਾਮਦ ਹੋਏ  ਹਨ। ਪੁਲਿਸ ਦੇ ਅਨੁਸਾਰ ਮੁਲਜ਼ਮ ਕਿਸੇ ਵੱਡੀ ਘਟਨਾ

Read More