Punjab

ਮੁਹਾਲੀ ਤੋਂ ਲਾਪਤਾ ਹੋਏ 7 ਬੱਚਿਆਂ ’ਚੋਂ 2 ਦਿੱਲੀ ’ਚ ਮਿਲੇ! 5 ਬੱਚੇ ਮੁੰਬਈ ਹੋਣ ਦੀ ਖ਼ਬਰ, ਹੁਣ ਲੈਣ ਜਾਏਗੀ ਪੁਲਿਸ

ਚੰਡੀਗੜ੍ਹ: ਮੁਹਾਲੀ ਦੇ ਡੇਰਾਬੱਸੀ ਕਸਬੇ ਤੋਂ ਪਿਛਲੇ ਐਤਵਾਰ ਲਾਪਤਾ ਹੋਏ ਸੱਤ ਬੱਚਿਆਂ ਵਿੱਚੋਂ ਦੋ ਦਿੱਲੀ ਵਿੱਚ ਮਿਲ ਗਏ ਹਨ। ਜਦਕਿ ਪੰਜ ਬੱਚੇ ਮੁੰਬਈ ਵਿੱਚ ਦੱਸੇ ਜਾ ਰਹੇ ਹਨ। ਮੁਹਾਲੀ ਪੁਲਿਸ ਨੇ ਮੁੰਬਈ ਪੁਲਿਸ ਨਾਲ ਗੱਲਬਾਤ ਕੀਤੀ ਹੈ ਅਤੇ ਇੱਕ ਟੀਮ ਨੂੰ ਮੁੰਬਈ ਰਵਾਨਾ ਕੀਤਾ ਗਿਆ ਹੈ। ਡੇਰਾਬੱਸੀ ਦੇ ਏਐਸਪੀ ਵੈਭਵ ਯਾਦਵ ਨੇ ਦੱਸਿਆ ਕਿ ਲਾਪਤਾ

Read More
Punjab

ਗਿਆਨੀ ਰਘਬੀਰ ਸਿੰਘ ਨੇ ਘੜੂੰਆਂ ਵਿਖੇ ਹੋਈ ਸ਼ੂਟਿੰਗ ਨੂੰ ਦੱਸਿਆ ਗਲਤ, ਦਿੱਤਾ ਸਖਤ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੇੜਲੇ ਘੜੂੰਆਂ ਵਿਖੇ ਇਕ ਫਿਲਮ ਦੀ ਸ਼ੂਟਿੰਗ ਦੌਰਾਨ ਸੈੱਟ ਲਗਾ ਕੇ ਨਕਲੀ ਗੁਰਦੁਆਰਾ ਸਾਹਿਬ ਵਿਚ ਨਕਲੀ ਅਨੰਦ ਕਾਰਜ ਦੇ ਫਿਲਮਾਂਕਣ ਦੀ ਘਟਨਾ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਫਿਲਮੀ ਖੇਤਰ ਦੇ ਲੋਕ ਆਪਣੇ ਵਪਾਰ ਨੂੰ ਮੁੱਖ ਰੱਖ

Read More
Punjab

ਗਮਾਡਾ ਵੱਲੋਂ ਮੁਹਾਲੀ ਵਾਕ ਖ਼ਿਲਾਫ਼ ਕੀਤੀ ਜਾਵੇਗੀ ਵੱਡੀ ਕਾਰਵਾਈ, ਦਿੱਤੇ ਇਹ ਆਦੇਸ਼

ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਸੈਕਟਰ 62 ਵਿੱਚ ਮੁਹਾਲੀ ਵਾਕ ਮਾਲ ਵਿੱਚ ਕੀਤੀ ਗਈ ਜਿਆਦਾ ਉਸਾਰੀ ਨੂੰ ਢਾਹੁਣ ਦੇ ਆਦੇਸ਼ ਦਿੱਤੇ ਹਨ। ਗਮਾਡਾ ਵੱਲੋਂ ਦੱਸਿਆ ਗਿਆ ਹੈ ਕਿ ਇਸ ਦੀ 10ਵੀਂ ਮੰਜ਼ਿਲ ‘ਤੇ ਵੱਧ ਉਸਾਰੀ ਕੀਤੀ ਗਈ ਹੈ। ਮੁਹਾਲੀ ਵਾਕ ਪੁੱਡਾ ਦੀ ਇਮਾਰਤ ਦੇ ਸਾਹਮਣੇ 2 ਏਕੜ ਜ਼ਮੀਨ ਉੱਤੇ ਬਣਿਆ ਹੋਇਆ ਹੈ। ਗਮਾਡਾ

Read More
Punjab

ਮੁਹਾਲੀ ’ਚ ਦੋ ਨੌਜਵਾਨਾਂ ’ਤੇ ਤਲਵਾਰਾਂ ਨਾਲ ਹਮਲਾ! ਸਿਰ ‘ਚ ਲੱਗੇ 14 ਟਾਂਕੇ

ਮੁਹਾਲੀ ਦੇ ਕਸਬਾ ਨਵਾਂਗਾਓਂ ’ਚ ਕੁਝ ਲੋਕਾਂ ਨੇ ਦੋ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵੇਂ ਨੌਜਵਾਨਾਂ ਨੂੰ ਗੰਭੀਰ ਹਾਲਤ ’ਚ ਸੈਕਟਰ 16 ਦੇ ਹਸਪਤਾਲ ਲਿਜਾਇਆ ਗਿਆ। ਪਰ ਮੈਡੀਕੋ ਲੀਗਲ

Read More
India Punjab

ਨਸ਼ੇ ਕਾਰਨ ਹਿਮਾਚਲ ਦੇ ਨੌਜਵਾਨ ਦੀ ਮੁਹਾਲੀ ‘ਚ ਹੋਈ ਮੌਤ

ਪੰਜਾਬ ਵਿੱਚ ਨਸ਼ਿਆਂ ਕਾਰਨ ਨਿੱਤ ਦਿਨ ਕਿਸੇ ਨਾ ਕਿਸੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਅਜਿਹੀ ਹੀ ਮੰਦਭਾਗੀ ਘਟਨਾ ਅੱਜ ਫਿਰ ਮੁਹਾਲੀ ਦੇ ਬਲੌਂਗੀ ਵਿੱਚ ਵਾਪਰੀ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਰਿਤਿਕ ਠਾਕੁਰ ਹੈ ਅਤੇ ਉਸ ਦੀ ਉਮਰ 22 ਸਾਲ ਦੱਸੀ ਜਾ

Read More
Punjab

ਸਾਵਧਾਨ! ਹੁਣ ਮੁਹਾਲੀ ਵਿੱਚ ਵੀ ਕੈਮਰਿਆਂ ਰਾਹੀਂ ਕੀਤੇ ਜਾਣਗੇ ਚਲਾਨ

ਬਿਉਰੋ ਰਿਪੋਰਟ: ਹੁਣ ਮੁਹਾਲੀ ਵਿੱਚ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਰਾਹੀਂ ਚਲਾਨ ਕੀਤੇ ਜਾਣਗੇ। ਇਸ ਦੇ ਲਈ ਮੁਹਾਲੀ ਵਿੱਚ ਚੌਰਾਹਿਆਂ ’ਤੇ ਕੈਮਰੇ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ। ਪਰ ਲੋਕ ਸਭਾ ਚੋਣ ਜ਼ਾਬਤੇ ਕਾਰਨ ਇਹ ਸ਼ੁਰੂ ਨਹੀਂ ਹੋ ਸਕਿਆ। ਹੁਣ ਮੁਹਾਲੀ

Read More
Punjab

ਮੁਹਾਲੀ ’ਚ ਵੱਡੀ ਵਾਰਦਾਤ! ਦੋ ਨੌਜਵਾਨਾਂ ਨੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ

ਚੰਡੀਗੜ੍ਹ: ਮੁਹਾਲੀ ਦੇ ਫੇਜ਼-10 ਵਿੱਚ ਸਥਿਤ ਇੱਕ ਜਿਊਲਰੀ ਦੀ ਦੁਕਾਨ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ’ਤੇ ਪਹੁੰਚੇ ਪਰ ਇੱਥੇ ਉਨ੍ਹਾਂ ਦੀ ਗਤੀਵਿਧੀ ਦੁਕਾਨਦਾਰ ਨੂੰ ਸ਼ੱਕੀ ਲੱਗੀ। ਜਦੋਂ ਦੁਕਾਨਦਾਰ ਨੇ ਉਨ੍ਹਾਂ ’ਤੇ ਨਜ਼ਰ ਰੱਖਣੀ ਸ਼ੁਰੂ ਕੀਤੀ ਤਾਂ ਉਹ ਸੋਨੇ ਦੀ ਚੇਨ ਅਤੇ ਕੁਝ ਹੋਰ ਸਾਮਾਨ ਲੈ ਕੇ ਭੱਜ

Read More
Punjab

ਮੁਹਾਲੀ ‘ਚ ਹੋਈ ਵੱਡੀ ਵਾਰਦਾਤ, ਬੈਂਕ ਗਏ ਨੌਜਵਾਨ ਨਾਲ ਵਾਪਰਿਆ ਹਾਦਸਾ

ਮੁਹਾਲੀ (Mohali) ਦੇ ਪਿੰਡ ਮਾਜਰਾ (Majra) ’ਚ ਵੱਡੀ ਘਟਨਾ ਵਾਪਰੀ ਹੈ, ਯੂਨੀਅਨ ਬੈਂਕ ਵਿੱਚ ਤਾਇਨਾਤ ਸੁਰੱਖਿਆ ਕਰਮੀ ਗੁਰਵਿੰਦਰ ਸਿਘ ਨੇ ਬੈਂਕ ਵਿੱਚ ਆਏ ਨੌਜਵਾਨ ਮਨਵੀਰ ‘ਤੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੇ ਢਿੱਡ ਵਿੱਚ ਵੱਜੀ, ਜਿਸ ਨਾਲ ਉਸ ਦੀ ਪੀਜੀਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਕਰ ਸੁਰੱਖਿਆ ਕਰਮੀ ਅਤੇ ਨੌਜਵਾਨ ਵਿਚਕਾਰ ਬਹਿਸ

Read More
Punjab

ਹੋਟਲ ‘ਚ ਔਰਤ ਦਾ ਉਸ ਦੇ ਪ੍ਰੇਮੀ ਨੇ ਕੀਤਾ ਕਤਲ, ਕੀਤਾ ਆਤਮ ਸਮਰਪਣ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਇੱਕ ਹੋਟਲ ਵਿੱਚ ਇੱਕ ਔਰਤ ਦਾ ਉਸ ਦੇ ਪ੍ਰੇਮੀ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਦੋਸ਼ੀ ਉਥੋਂ ਫਰਾਰ ਹੋ ਗਿਆ। ਦੋਵਾਂ ਦੇ ਨਾਲ ਇੱਕ 4 ਸਾਲ ਦਾ ਲੜਕਾ ਵੀ ਸੀ, ਜਿਸ ਨੂੰ ਲੈ ਕੇ ਦੋਸ਼ੀ ਭੱਜ ਗਏ। ਹਾਲਾਂਕਿ ਬਾਅਦ ਵਿੱਚ ਮੁਲਜ਼ਮ ਨੇ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਥਾਣੇ ਵਿੱਚ ਆਤਮ

Read More
Punjab

ਮੁਹਾਲੀ ‘ਚ ਹੋਈ ਵਾਰਦਾਤ, ਹੋਟਲ ‘ਚ ਵਾਪਰਿਆ ਵੱਡਾ ਕਾਂਡ, ਪਹੁੰਚੀ ਪੁਲਿਸ

ਮੁਹਾਲੀ (Mohali) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਹੋਟਲ ਵਿੱਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਮੁਹਾਲੀ ਦੇ ਫੇਜ਼ 1 ਦੇ ਇਕ ਹੋਟਲ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ, ਜਿਸ ਦੇ ਨਿਸ਼ਾਨ ਔਰਤ ਦੀ ਲਾਸ਼ ਉੱਪਰ ਮੌਜੂਦ ਹਨ।

Read More