ਮੋਹਾਲੀ : ਚਾਦਰ ‘ਚ ਮਿਲੀ ਨਰਸ ਦੀ ਲਾਸ਼ ਨਾਲ ਜੁੜਿਆ ‘ਐਕਟਿਵਾ ਐਂਗਲ’! ਮੋਬਾਈਲ ਤੋਂ ਮਿਲੇ ਵੱਡੇ ਸਬੂਤ
ਨਰਸ ਨੂੰ ਛੱਡਣ ਦੇ ਲਈ ਇਕ ਮੁੰਡਾ ਐਕਟਿਵਾ 'ਤੇ ਆਇਆ ਸੀ
ਨਰਸ ਨੂੰ ਛੱਡਣ ਦੇ ਲਈ ਇਕ ਮੁੰਡਾ ਐਕਟਿਵਾ 'ਤੇ ਆਇਆ ਸੀ
Hardee's Burgers 'ਤੇ ਠੋਕਿਆ 10 ਹਜ਼ਾਰ ਦਾ ਜੁਰਮਾਨਾ
ਮੋਹਾਲੀ ਵਿੱਚ ਇੱਕ ਨੌਜਵਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਵੇਖ ਕੇ ਲੋਕ ਪੁਲਿਸ ਤੋਂ ਕਾਰਵਾਈ ਦੀ ਮੰਗ ਕਰ ਰਹੇ ਹਨ ।
ਕਥਾਵਾਚਕ ਚਮਕੌਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦਾ ਪ੍ਰਬੰਧ ਬਹੁਤ ਗਲਤ ਹੋ ਚੁੱਕਾ ਹੈ। ਇਸ ਗੁਰਦੁਆਰੇ ਦੇ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਨੂੰ ਆਪਣੀ ਨਿੱਜੀ ਜਾਇਦਾਦ ਸਮਝ ਲਿਆ ਹੈ।
‘ਦ ਖ਼ਾਲਸ ਬਿਊਰੋ (ਮੁਹਾਲੀ):- ਭਾਰਤ ਸਰਕਾਰ ਨੇ ਅਸਲਾ ਧਾਰਕਾਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੰਨ੍ਹਾਂ ਅਸਲਾ ਲਾਇਸੈਂਸਾਂ ਉੱਤੇ ਕੁੱਲ 3 ਹਥਿਆਰ ਦਰਜ ਹਨ, ਉਹ ਅਸਲਾ ਲਾਇਸੈਂਸ ਧਾਰਕ ਆਰਮਜ਼ ਐਕਟ 1959 ਬਾਈ ਦਾ ਆਰਮਜ਼ (ਸੋਧ) ਐਕਟ 2019 ਦੇ ਸੈਕਸ਼ਨ 3 ਵਿੱਚ ਕੀਤੀ ਸੋਧ ਅਨੁਸਾਰ ਤੀਜਾ ਹਥਿਆਰ ਡਿਲੀਟ ਕਰਵਾਉਣਾ ਜਰੂਰੀ ਹੋ
‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵੀਕਐਂਡ ਲਾਕਡਾਊਨ ਦੀ ਵਜ੍ਹਾ ਕਰਕੇ ਸਿਰਫ਼ ਜ਼ਰੂਰੀ ਸਮਾਨ ਤੋਂ ਇਲਾਵਾ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਸਨ ਪਰ ਇਸ ਦੇ ਬਾਵਜੂਦ ਮੁਹਾਲੀ ਵਿੱਚ ਦੁਕਾਨਦਾਰਾਂ ਨੇ ਅੱਜ ਦੁਕਾਨਾਂ ਖੋਲ੍ਹੀਆਂ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਕੋਰੋਨਾ ਕਾਲ ਦੌਰਾਨ ਸਰਕਾਰ ਬਿਜਲੀ ਦਾ ਬਿੱਲ ਲੈ ਰਹੀ ਹੈ ਤੇ ਉਹ
‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਅੱਜ ਨੈਸ਼ਨਲ ਏਜੰਸੀ ਵੱਲੋਂ ਦੇਸ਼ ਭਰ ਵਿੱਚ JEE ਦੀ ਪ੍ਰੀਖਿਆ ਦੀ ਸ਼ੁਰੂਆਤ ਕੀਤੀ ਗਈ ਹੈ ਜੋ 6 ਸਤੰਬਰ ਤੱਕ ਜਾਰੀ ਰਹੇਗੀ। ਇਸ ਤੋਂ ਇਲਾਵਾ NEET ਦੀ ਪ੍ਰੀਖਿਆ 13 ਸਤੰਬਰ ਤੋਂ ਸ਼ੁਰੂ ਹੋਵੇਗੀ। JEE ਦੀ ਪ੍ਰੀਖਿਆ ਸਬੰਧੀ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਦੋ-ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਹ ਪ੍ਰੀਖਿਆ ਦੋ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਪੰਜਾਬ ‘ਚ ਸੱਤ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਨਾਈਟ ਕਰਫਿਊ ਦੇ ਹੁਕਮ ਕੀਤੇ ਹੋਏ ਹਨ। ਇਸ ਦੇ ਬਾਵਜੂਦ ਵੀ ਜਲੰਧਰ, ਮੁਹਾਲੀ ਤੋਂ ਇਲਾਵਾਂ ਹੋਰ ਵੀ ਕਈ ਜਿਲ੍ਹਿਆਂ ਵਿੱਚ ਸ਼ਰਾਬ ਦੇ ਠੇਕੇ ਦੇਰ ਰਾਤ ਖੁੱਲੇ ਰਹਿੰਦੇ ਹਨ ਅਤੇ ਸ਼ਰਾਬ ਆਮ ਹੀ ਵਿਕ ਰਹੀ ਹੈ। ਜੇਕਰ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ
‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁਲਾਜ਼ਮ ਕੰਮ ਬੰਦ ਕਰਕੇ ਬਿਨਾਂ ਛੁੱਟੀ ਲਏ ਇੱਕ ਦਿਨ ਲਈ ਹੜਤਾਲ ‘ਤੇ ਚਲੇ ਗਏ ਹਨ। ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਧਰਨੇ ‘ਤੇ ਬੈਠੇ ਹੋਏ ਸਨ। ਜਿਸ ਤੋਂ ਬਾਅਦ ਅੱਜ ਸਾਰੇ ਮੁਲਜ਼ਮਾਂ ਨੇ PSEB ਦੇ ਚੇਅਰਮੈਨ ਨੂੰ ਸਮੂਹਿਕ