Punjab

ਪੰਜਾਬ ‘ਚ ‘ਆਪ’ ਸਰਕਾਰ ਨੂੰ ਝਟਕਾ ,ਕ੍ਰਿਸ਼ਨਾ ਡਾਇਗਨੋਸਟਿਕ ਨੇ ਮੁਹੱਲਾ ਕਲੀਨਿਕ ‘ਤੇ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ

ਮੁਹਾਲੀ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ ਟੈਸਟਾਂ ਦੀਆਂ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਦਰਅਸਲ ਸੂਬੇ ਵਿੱਚ ਚੱਲ ਰਹੇ 500 ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਟੈਸਟ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੌਸਟਿਕਸ

Read More
Punjab

‘ਜੇ ਤੈਨੂੰ ਥੱਪੇੜੇ ਮਾਰ ਦੇ ਅੰਦਰ ਸੁੱਟਿਆ ਹੁੰਦਾ ਤਾਂ ਤੈਨੂੰ ਪਤਾ ਚੱਲ ਦਾ’ !

ਪੰਜਾਬ ਸਰਕਾਰ ਨੇ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ

Read More
Punjab

ਨਵੇਂ ਮੁਹੱਲਾ ਕਲੀਨਿਕਾਂ ਦੇ ਉਦਘਾਟਨ ‘ਤੇ ਮਜੀਠੀਆ ਨੇ ਚੁੱਕੇ ਸਵਾਲ,ਕਿਹਾ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਹਨ ਖਿਲਵਾੜ

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੁਹੱਲਾ ਕਲੀਨਿਕਾਂ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਜਿਹੜੇ ਪਹਿਲਾਂ 100 ਮੁਹੱਲਾ ਕਲੀਨਿਕ ਬਣਾਏ ਗਏ ਸਨ, ਉਹ ਸਾਰੇ ਸੇਵਾ ਕੇਂਦਰ ਦੇ ਅੰਦਰ ਬਣਾਏ ਗਏ, ਇੱਕ ਵੀ ਨਵੀਂ ਬਿਲਡਿੰਗ ਨਹੀਂ ਬਣਾਈ ਗਈ। ਅੱਜ ਮੁੜ ਇਨ੍ਹਾਂ ਨੇ 400

Read More
Punjab

ਲੋਕਾਂ ਦੀਆਂ ਜਾਨਾਂ ਬਚਾਉਣਗੀਆਂ Basic Life Support ਤੇ Advance Life Support ਵਾਲੀਆਂ Ambulances,ਸਿਹਤ ਮੰਤਰੀ ਨੇ ਕੀਤਾ ਐਲਾਨ

ਮੁਹਾਲੀ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਾਰੇ ਨਰਸਿੰਗ ਕਾਲਜਾਂ,NGO ਤੇ ਟੋਲ ਪਲਾਜ਼ਿਆਂ,ਸਰਕਾਰੀ ਨਰਸਾਂ ਦਾ ਇੱਕ POOL ਬਣਾਇਆ ਜਾਵੇਗਾ ਤੇ ਬਹੁਤ ਜਲਦੀ ਇਸ ਦੀ OLA ਵਾਂਗ APP ਲਾਂਚ ਕੀਤੀ ਜਾਵੇਗੀ। ਜਿਸ ਨਾਲ ਇਹ ਹੋਵੇਗਾ ਕਿ ਕਿਸੇ ਵੀ ਹਾਦਸੇ ਵੇਲੇ 15-20 ਮਿੰਟਾਂ ਵਿੱਚ ਐਂਬੂਲੈਂਸ ਪਹੁੰਚੇਗੀ । ਇਹ

Read More
Punjab

ਨਵੇਂ ਸਾਲ ‘ਚ ਮਾਨ ਸਰਕਾਰ ਦਾ ਤੋਹਫ਼ਾ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਤੱਕ 500 ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਤੇ ਮੈਡੀਕਲ ਟੈਸਟ ਦੀ ਸਹੂਲਤ ਮਿਲ ਸਕੇਗੀ।

Read More