ਪੰਜਾਬ ‘ਚ ‘ਆਪ’ ਸਰਕਾਰ ਨੂੰ ਝਟਕਾ ,ਕ੍ਰਿਸ਼ਨਾ ਡਾਇਗਨੋਸਟਿਕ ਨੇ ਮੁਹੱਲਾ ਕਲੀਨਿਕ ‘ਤੇ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ
ਮੁਹਾਲੀ : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਉਪਲਬਧ ਮੁਫਤ…