ਲੁਧਿਆਣਾ ਦੇ 28 ਮੁਹੱਲਾ ਕਲੀਨਿਕਾਂ ਨੂੰ ਨੋਟਿਸ ਜਾਰੀ: ਮਰੀਜ਼ਾਂ ਦੀ ਗਿਣਤੀ ‘ਚ 40 ਫ਼ੀਸਦੀ ਕਮੀ; ਫ਼ਰਜ਼ੀ ਡਾਟਾ ਐਂਟਰੀ ਦਾ ਸ਼ੱਕ
ਬਹੁਤ ਸਾਰੇ ਕਲੀਨਿਕਾਂ ਨੇ ਕਾਫ਼ੀ ਜ਼ਿਆਦਾ ਮਰੀਜ਼ਾਂ ਦੀ ਰਿਪੋਰਟ ਕੀਤੀ ਹੈ। ਇਸ ਕਾਰਨ ਸਿਵਲ ਸਰਜਨ ਨੇ ਕੁੱਲ 75 ਕਲੀਨਿਕਾਂ ਵਿੱਚੋਂ 28 ਕਲੀਨਿਕਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਬਹੁਤ ਸਾਰੇ ਕਲੀਨਿਕਾਂ ਨੇ ਕਾਫ਼ੀ ਜ਼ਿਆਦਾ ਮਰੀਜ਼ਾਂ ਦੀ ਰਿਪੋਰਟ ਕੀਤੀ ਹੈ। ਇਸ ਕਾਰਨ ਸਿਵਲ ਸਰਜਨ ਨੇ ਕੁੱਲ 75 ਕਲੀਨਿਕਾਂ ਵਿੱਚੋਂ 28 ਕਲੀਨਿਕਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਧੁਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੋਮਵਾਰ ਨੂੰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ
400 Mohalla Clinics inaugurate-ਰੋਪੜ ਦੇ ਪਿੰਡ ਦੁੱਮਣਾ ਦੀ ਡਿਸਪੈਂਸਰੀ ਬੰਦ ਹੋਣ ਕਾਰਨ 15 ਪਿੰਡਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੜ੍ਹੋ ਖ਼ਾਸ ਰਿਪੋਰਟ
ਮੁਹਾਲੀ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਾਰੇ ਨਰਸਿੰਗ ਕਾਲਜਾਂ,NGO ਤੇ ਟੋਲ ਪਲਾਜ਼ਿਆਂ,ਸਰਕਾਰੀ ਨਰਸਾਂ ਦਾ ਇੱਕ POOL ਬਣਾਇਆ ਜਾਵੇਗਾ ਤੇ ਬਹੁਤ ਜਲਦੀ ਇਸ ਦੀ OLA ਵਾਂਗ APP ਲਾਂਚ ਕੀਤੀ ਜਾਵੇਗੀ। ਜਿਸ ਨਾਲ ਇਹ ਹੋਵੇਗਾ ਕਿ ਕਿਸੇ ਵੀ ਹਾਦਸੇ ਵੇਲੇ 15-20 ਮਿੰਟਾਂ ਵਿੱਚ ਐਂਬੂਲੈਂਸ ਪਹੁੰਚੇਗੀ । ਇਹ
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।