Punjab

ਪੰਜਾਬ ਸਰਕਾਰ ਵੱਲੋਂ ਅੱਜ ਖੋਲੇ ਜਾਣਗੇ ਮੁਹੱਲਾ ਕਲੀਨਿਕ

‘ਦ ਖ਼ਾਲਸ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਵਿਚ 75 ‘ਆਮ ਆਦਮੀ ਕਲੀਨਿਕ’ ਤਿਆਰ ਹੋ ਗਏ ਹਨ। ਕਲੀਨਿਕਾਂ ਵਿਚ 41 ਤਰ੍ਹਾਂ ਦੇ ਟੈਸਟ ਦੀ ਸਹੂਲਤ ਉਪਲਬਧ ਹੋਵੇਗੀ ਅਤੇ 75 ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਫ਼ਤ ਮਿਲਣਗੀਆਂ। ਰੋਜ਼ਾਨਾ 8 ਵਜੇ ਤੋਂ 2

Read More