ਪੰਜਾਬ ‘ਚ ਅੱਜ ਮਾਨਸੂਨ ਦਾ ਆਖਰੀ ਦਿਨ, ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ
ਅੱਜ, 20 ਸਤੰਬਰ 2025, ਪੰਜਾਬ ਵਿੱਚ ਮਾਨਸੂਨ ਦਾ ਆਖਰੀ ਦਿਨ ਹੈ, ਅਤੇ ਮੌਸਮ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਤਾਪਮਾਨ ਵਿੱਚ ਕਮੀ ਅਤੇ ਨਮੀ ਵਾਲੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਸਭ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਅਤੇ ਸਭ ਤੋਂ ਘੱਟ 30