India

ਦੇਸ਼ ’ਚ ਮੌਨਸੂਨ ਕਮਜ਼ੋਰ, ਹੁਣ ਤੱਕ 20 ਫ਼ੀਸਦ ਘੱਟ ਮੀਂਹ ਪਿਆ

ਦਿੱਲੀ : ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ ‘ਚ

Read More
India

ਇੱਥੇ 3 ਦਿਨ ਪਹਿਲਾਂ ਪਹੁੰਚੇਗਾ ਮਾਨਸੂਨ! ਆਮ ਨਾਲੋਂ ਜ਼ਿਆਦਾ ਮੀਂਹ ਪੈਣ ਦੇ ਸੰਕੇਤ

ਰਾਜਸਥਾਨ ਵਿੱਚ ਮਾਨਸੂਨ ਤੋਂ ਪਹਿਲਾਂ ਦੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਦੋ ਦਿਨ ਪਹਿਲਾਂ ਉਦੈਪੁਰ, ਡੂੰਗਰਪੁਰ ਅਤੇ ਬਾਂਸਵਾੜਾ ਵਿੱਚ ਵੀ ਚੰਗੀ ਬਾਰਿਸ਼ ਹੋਈ ਸੀ। ਪਰ ਸੂਬੇ ਦੇ ਲੋਕ ਇੰਤਜ਼ਾਰ ਕਰ ਰਹੇ ਹਨ ਕਿ ਮਾਨਸੂਨ ਕਦੋਂ ਦਾਖ਼ਲ ਹੋਵੇਗਾ? ਮੌਸਮ ਵਿਗਿਆਨੀਆਂ ਅਨੁਸਾਰ ਇਸ ਵਾਰ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਚੰਗੇ ਹਨ ਅਤੇ ਇਹ ਮਹਾਰਾਸ਼ਟਰ

Read More
India

ਗਰਮੀ ਤੋਂ ਜਲਦ ਮਿਲੇਗੀ ਨਿਜਾਤ! ਕੇਰਲ ਪੁੱਜਿਆ ਦੱਖਣ-ਪੱਛਮੀ ਮਾਨਸੂਨ

ਦੇਸ਼ ਵਿੱਚ ਅੱਤ ਦੀ ਗਰਮੀ ਤੋਂ ਬਾਅਦ ਹੁਣ ਥੋੜੀ ਰਾਹਤ ਮਿਲਣ ਦਾ ਆਸ ਹੈ ਕਿਉਂਕਿ ਦੱਖਣ-ਪੱਛਮੀ ਮਾਨਸੂਨ ਕੇਰਲ ਪੁੱਜ ਗਿਆ ਹੈ। ਜਾਣਕਾਰੀ ਮੁਤਾਬਕ ਇਹ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵੱਲ ਵੱਧ ਗਿਆ ਹੈ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਤੋਂ ਇੱਕ ਦਿਨ ਪਹਿਲਾਂ ਹੀ ਮਾਨਸੂਨ ਭਾਰਤ ਪੁੱਜ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਐਤਵਾਰ

Read More
India

ਜਲਦ ਆਵੇਗਾ ਮੌਨਸੂਨ, ਪਹੁੰਚਿਆ ਨਿਕੋਬਾਰ

ਗਰਮੀ ਦੇ ਮੌਸਮ ਨੇ ਲੋਕਾਂ ਦੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ‘ਚ ਮਈ ਦੇ ਮਹੀਨੇ ਹੀ ਤਾਪਮਾਨ 45 ਡੀਗਰੀ ਦੇ ਨੇੜੇ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਰਾਹਤ ਭਰੀ ਖ਼ਬਰ ਦਿੰਦਿਆਂ ਜਾਣਕਾਰੀ ਦਿੱਤੀ ਕਿ ਮਾਨਸੂਨ ਅੰਡੇਮਾਨ-ਨਿਕੋਬਾਰ ਪਹੁੰਚ ਗਿਆ ਹੈ ਅਤੇ ਇਹ 31 ਮਈ ਤੱਕ ਕੇਰਲ ਪਹੁੰਚ ਜਾਵੇਗਾ। 2023 ਵਿੱਚ ਮਾਨਸੂਨ 19 ਮਈ

Read More
India

31 ਮਈ ਨੂੰ ਕੇਰਲ ਪਹੁੰਚ ਜਾਵੇਗਾ ਮਾਨਸੂਨ, IMD ਨੇ ਕੀਤੀ ਭਵਿੱਖਬਾਣੀ

ਦਿੱਲੀ : ਇਸ ਸਾਲ ਮਾਨਸੂਨ ਆਮ ਤਾਰੀਖ ਤੋਂ ਇੱਕ ਦਿਨ ਪਹਿਲਾਂ ਕੇਰਲ ਵਿੱਚ ਆ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 31 ਮਈ ਨੂੰ ਕੇਰਲ ਪਹੁੰਚ ਜਾਵੇਗਾ। ਹਾਲਾਂਕਿ ਕੇਰਲ ‘ਚ ਮਾਨਸੂਨ ਦੇ ਆਉਣ ਦੀ ਆਮ ਤਾਰੀਖ 1 ਜੂਨ ਹੈ। ਮੌਸਮ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਹ ਅਨੁਮਾਨ ਜਾਰੀ ਕੀਤਾ। ਐਲਾਨੀ ਤਾਰੀਖ ਵਿੱਚ 4 ਦਿਨ ਵੱਧ ਜਾਂ

Read More