ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਲੀਡਰਾਂ ਨੇ ਚੁੱਕੇ ਇਹ ਮੁੱਦੇ
- by Manpreet Singh
- September 2, 2024
- 0 Comments
ਬਿਊਰੋ ਰਿਪੋਰਟ – ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਸਮੇਤ ਕਈ ਹੋਰ ਵਿਧਾਨ ਸਭਾ ਦੇ ਮੈਂਬਰਾਂ ਨੇ ਕਈ ਮੁੱਦੇ ਚੁੱਕੇ ਹਨ। ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਲੀਡਰ ਪਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਲਈ ਕੈਮਰਿਆਂ ਨੂੰ ਲੈ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਬੁਲਾਉਣ ਦੀ ਤਿਆਰੀ! CM ਮਾਨ ਨੇ ਸੱਦੀ ਕੈਬਨਿਟ ਮੀਟਿੰਗ
- by Gurpreet Kaur
- August 12, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 14 ਅਗਸਤ ਦਿਨ ਬੁੱਧਵਾਰ ਨੂੰ ਬੁਲਾਈ ਜਾ ਰਹੀ ਹੈ। ਬਜਟ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਹਨ ਕਿ ਮਾਨਸੂਨ ਸੈਸ਼ਨ ਜਲਦੀ ਹੀ ਬੁਲਾਇਆ ਜਾ ਸਕਦਾ ਹੈ। ਇਸ ਬੈਠਕ ਵਿੱਚ ਕੈਬਨਿਟ
ਰਾਹੁਲ ਗਾਂਧੀ ਦਾ ਭਾਸ਼ਣ ਸੁਣ ਨਿਰਮਲਾ ਸੀਤਾਰਮਨ ਨੇ ਫੜਿਆ ਸਿਰ! ਅਡਾਨੀ-ਅੰਬਾਨੀ ’ਤੇ ਹੰਗਾਮਾ, ਮਹਾਭਾਰਤ ਦੇ ਚੱਕਰਵਿਊ ਦੀ ਚਰਚਾ
- by Gurpreet Kaur
- July 29, 2024
- 0 Comments
ਨਵੀਂ ਦਿੱਲੀ (ਗੁਰਪ੍ਰੀਤ ਕੌਰ): ਸੰਸਦ ਸੈਸ਼ਨ ਦੇ ਛੇਵੇਂ ਦਿਨ ਸੋਮਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਬਜਟ ਦੀ ਤੁਲਨਾ ਮਹਾਭਾਰਤ ਦੇ ਚੱਕਰਵਿਊ ਨਾਲ ਕੀਤੀ। ਰਾਹੁਲ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਕੁਰੂਕਸ਼ੇਤਰ ਵਿੱਚ ਅਭਿਮੰਨਿਊ ਨੂੰ 6 ਲੋਕਾਂ ਨੇ ਚੱਕਰਵਿਊ ’ਚ ਫਸਾ ਕੇ ਮਾਰ ਦਿੱਤਾ ਸੀ। ਚੱਕਰਵਿਊ ਦਾ ਇੱਕ ਹੋਰ ਨਾਮ
ਹਰਸਿਮਰਤ ਕੌਰ ਬਾਦਲ ਸਰਬ ਪਾਰਟੀ ਮੀਟਿੰਗ ‘ਚ ਹੋਏ ਸ਼ਾਮਲ, ਚੁੱਕੇ ਮੁੱਦਿਆਂ ਦੀ ਦਿੱਤੀ ਜਾਣਕਾਰੀ
- by Manpreet Singh
- July 21, 2024
- 0 Comments
22 ਜੁਲਾਈ ਤੋਂ ਸੰਸਦ ਦਾ ਮੌਨਸੂਨ ਸੈਸ਼ਨ (Monsoon Session) ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾ ਸਰਬ ਪਾਰਟੀ ਮੀਟਿੰਗ ਹੋਈ ਹੈ। ਇਸ ਵਿੱਚ ਬਠਿੰਡਾ (Bathinda) ਤੋਂ ਸ਼੍ਰੋਮਣੀ ਅਕਾਲੀ ਦਲ (SAD) ਦੀ ਇਕਲੌਤੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਵੀ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਦੱਸਿਆ ਕਿ ਉਨ੍ਹਾਂ ਕਿਸਾਨਾਂ ਸਮੇਤ ਕਈ ਮੁੱਦੇ
ਮਾਨਸੂਨ ਸੈਸ਼ਨ ਤੋਂ ਪਹਿਲਾਂ ਬੁਲਾਈ ਸਰਬ ਪਾਰਟੀ ਮੀਟਿੰਗ, ਇਸ ਪਾਰਟੀ ਨੇ ਨਹੀਂ ਲਿਆ ਹਿੱਸਾ
- by Manpreet Singh
- July 21, 2024
- 0 Comments
ਸੰਸਦ ਦੇ ਮਾਨਸੂਨ ਸੈਸ਼ਨ ਅਤੇ ਬਜਟ ਤੋਂ ਪਹਿਲਾਂ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਭਾਜਪਾ ਸਮੇਤ 44 ਪਾਰਟੀਆਂ ਨੇ ਹਿੱਸਾ ਲਿਆ। ਰਾਜਨਾਥ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿੱਚ ਕਈ ਕੇਂਦਰੀ ਮੰਤਰੀਆਂ ਨੇ ਹਿੱਸਾ ਲਿਆ। ਵਿਰੋਧੀ ਧਿਰ ਤੋਂ ਕਾਂਗਰਸ, ਆਪ, ਏਆਈਐਮਆਈਐਮ, ਵਾਈਐਸਆਰਸੀਪੀ ਅਤੇ ਹੋਰ ਪਾਰਟੀਆਂ ਨੇ ਹਿੱਸਾ ਲਿਆ ਹੈ।