ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ
ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਅੱਜ, 21 ਜੁਲਾਈ 2025, ਤੋਂ ਸ਼ੁਰੂ ਹੋ ਰਿਹਾ ਹੈ ਅਤੇ 21 ਅਗਸਤ ਤੱਕ ਚੱਲੇਗਾ। ਇਸ ਦੌਰਾਨ ਆਪ੍ਰੇਸ਼ਨ ਸੰਧੂਰ, ਭਾਰਤ-ਪਾਕਿਸਤਾਨ ਜੰਗਬੰਦੀ, ਡੋਨਾਲਡ ਟਰੰਪ ਦੇ ਜੰਗਬੰਦੀ ਦਾਅਵਿਆਂ ਅਤੇ ਬਿਹਾਰ ਵੋਟਰ ਸੂਚੀ ਵਰਗੇ ਮੁੱਦਿਆਂ ’ਤੇ ਵਿਰੋਧੀ ਧਿਰ ਵੱਲੋਂ ਪ੍ਰਧਾਨ ਮੰਤਰੀ ਤੋਂ ਜਵਾਬ ਮੰਗੇ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਹੰਗਾਮਾ ਹੋ ਸਕਦਾ