Punjab

ਮੂਸੇਵਾਲਾ ਗਾਏਗਾ ਕਾਂਗਰਸ ਦੇ ਸੋਹਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੂਸੇਵਾਲਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ

Read More